FacebookTwitterg+Mail

ਕਰਿਸ਼ਮਾ ਤੰਨਾ ਨੇ ਦਿਖਾਈਆਂ ਦਿਲਕਸ਼ ਅਦਾਵਾਂ, ਦੇਖੋ ਤਸਵੀਰਾਂ

karishma tanna
22 March, 2019 11:54:18 AM

ਜਲੰਧਰ (ਬਿਊਰੋ)— ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਲੀਡ ਅਭਿਨੇਤਰੀ ਦਾ ਕਿਰਦਾਰ ਨਿਭਾਅ ਰਹੀ ਹੈ। ਉੱਥੇ ਹੀ ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।
Punjabi Bollywood Tadka
ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹੀ ਸੀ।
Punjabi Bollywood Tadka
ਇਹ ਤਸਵੀਰਾਂ ਫੈਨਜ਼ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।
Punjabi Bollywood Tadka
ਦੱਸ ਦੇਈਏ ਕਿ ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ।
Punjabi Bollywood Tadka
ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ।
Punjabi Bollywood Tadka
ਕਰਿਸ਼ਮਾ ਇਨ੍ਹੀਂ ਦਿਨੀਂ ਟੀ. ਵੀ. ਸ਼ੋਅ 'ਕਯਾਮਤ ਕੀ ਰਾਤ' 'ਚ ਨਜ਼ਰ ਆ ਰਹੀ ਹੈ।
Punjabi Bollywood Tadka

Punjabi Bollywood Tadka


Tags: Karishma TannaInstagramTV Celebs Punjabi Newsਟੈਲੀਵਿਜ਼ਨ ਸਮਾਚਾਰQayamat Ki RaatTv Actress

Edited By

Manju

Manju is News Editor at Jagbani.