FacebookTwitterg+Mail

PICS : ਹੌਟ ਤੇ ਖੂਬਸੂਰਤ ਲੁੱਕ 'ਚ ਕਰਿਸ਼ਮਾ ਤੰਨਾ ਮੁੜ ਛਾਈ ਸੁਰਖੀਆਂ 'ਚ

karishma tanna
29 August, 2018 01:40:15 PM

ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਲੀਡ ਅਦਾਕਾਰਾ ਦਾ ਕਿਰਦਾਰ ਨਿਭਾਅ ਰਹੀ ਹੈ। ਉੱਥੇ ਹੀ ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਸ ਵਾਰ ਕਰਿਸ਼ਮਾ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ। ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹੀ ਸੀ। ਉਨ੍ਹਾਂ ਦੀਆਂ ਇਹ ਤਸਵੀਰਾਂ ਫੈਨਜ਼ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।


ਦੱਸ ਦੇਈਏ ਕਿ ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ। ਦੱਸ ਦੇਈਏ ਕਿ ਕਰਿਸ਼ਮਾ ਇਨ੍ਹੀਂ ਦਿਨੀਂ ਟੀ. ਵੀ. ਸ਼ੋਅ 'ਕਯਾਮਤ ਕੀ ਰਾਤ' 'ਚ ਨਜ਼ਰ ਆ ਰਹੀ ਹੈ।


Tags: Karishma TannaInstagramQayamat Ki RaatPhotoshootTv Actress

Edited By

Sunita

Sunita is News Editor at Jagbani.