FacebookTwitterg+Mail

ਸਾੜ੍ਹੀ 'ਚ ਵਾਇਰਲ ਹੋਇਆ ਕਰਿਸ਼ਮਾ ਤੰਨਾ ਦਾ ਹੌਟ ਤੇ ਖੂਬਸੂਰਤ ਲੁੱਕ

karishma tanna
17 November, 2018 09:57:16 AM

ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਲੀਡ ਅਭਿਨੇਤਰੀ ਦਾ ਕਿਰਦਾਰ ਨਿਭਾਅ ਰਹੀ ਹੈ। ਇਨ੍ਹੀਂ ਦਿਨੀਂ ਕਰਿਸ਼ਮਾ ਤੰਨਾ ਕਾਫੀ ਸੁਰਖੀਆਂ ਬਟੋਰ ਰਹੀ ਹੈ।

Punjabi Bollywood Tadka

ਦਰਅਸਲ, ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਕੇ ਖੂਬਸੂਰਤ ਲੱਗ ਰਹੀ ਹੈ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਨੇ ਬਲਿਊ ਰੰਗ ਦੀ ਡਰੈੱਸ ਪਾਈ ਹੈ ਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦੇ ਰਹੀ ਹੈ।

Punjabi Bollywood Tadka

ਇਸ ਤੋਂ ਇਲਾਵਾ ਉਸ ਨੇ ਕੁਝ ਤਸਵੀਰਾਂ ਪੀਲੇ ਰੰਗ ਦੀ ਸਾੜ੍ਹੀ 'ਚ ਵੀ ਸ਼ੇਅਰ ਕੀਤੀਆਂ ਹਨ। ਸਾੜ੍ਹੀ 'ਚ ਉਸ ਦੀ ਲੁੱਕ ਕਾਫੀ ਸ਼ਾਨਦਾਰ ਤੇ ਬੋਲਡ ਨਜ਼ਰ ਆ ਰਹੀ ਹੈ।

Punjabi Bollywood Tadka

ਉਸ ਦਾ ਇਹ ਲੁੱਕ ਫੈਨਜ਼ ਵਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਪੀਲੇ ਰੰਗ ਦੀ ਸਾੜ੍ਹੀ ਨਾਲ ਉਸ ਨੇ ਅੱਕਾਂ 'ਤੇ ਬਲੈਕ ਕਲਰ ਦੀਆਂ ਗੋਗਲਸ ਲਾਈਆਂ ਹੋਈਆਂ ਹਨ, ਜਿਹੜੀਆਂ ਉਸ ਨੂੰ ਹੋਰ ਵੀ ਖੂਬਸੂਰਤ ਬਣਾ ਰਹੀਆਂ ਹਨ।

Punjabi Bollywood Tadka
ਦੱਸ ਦੇਈਏ ਕਿ ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਤੰਨਾ ਆਪਣੀਆਂ ਕਈ ਖੂਬਸੂਰਤ ਤੇ ਹੌਟ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿ ਚੁੱਕੀ ਹੈ।

Punjabi Bollywood Tadka

ਕਰਿਸ਼ਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ।

Punjabi Bollywood Tadka

ਕਰਿਸ਼ਮਾ ਇਨ੍ਹੀਂ ਦਿਨੀਂ ਟੀ. ਵੀ. ਸ਼ੋਅ 'ਕਯਾਮਤ ਕੀ ਰਾਤ' 'ਚ ਨਜ਼ਰ ਆ ਰਹੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka


Tags: Karishma Tanna Instagram Qayamat Ki Raat Photoshoot Yellow Saree Tv Actress

About The Author

sunita

sunita is content editor at Punjab Kesari