FacebookTwitterg+Mail

ਸਾੜ੍ਹੀ 'ਚ ਵਾਇਰਲ ਹੋਇਆ ਕਰਿਸ਼ਮਾ ਤੰਨਾ ਦਾ ਹੌਟ ਤੇ ਖੂਬਸੂਰਤ ਲੁੱਕ

karishma tanna
26 November, 2018 12:06:43 PM

ਮੁੰਬਈ(ਬਿਊਰੋ)— ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਲੀਡ ਅਭਿਨੇਤਰੀ ਦਾ ਕਿਰਦਾਰ ਨਿਭਾਅ ਰਹੀ ਹੈ। ਇਨ੍ਹੀਂ ਦਿਨੀਂ ਕਰਿਸ਼ਮਾ ਤੰਨਾ ਕਾਫੀ ਸੁਰਖੀਆਂ ਬਟੋਰ ਰਹੀ ਹੈ।
Punjabi Bollywood Tadka
ਦਰਅਸਲ, ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਤੇ ਖੂਬਸੂਰਤ ਲੱਗ ਰਹੀ ਹੈ।
Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਨੇ ਪਿੰਕ ਸਾੜ੍ਹੀ 'ਚ ਨਜ਼ਰ ਆ ਰਹੀ ਹੈ ਅਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦੇ ਰਹੀ ਹੈ।
Punjabi Bollywood Tadka
ਇਸ ਤੋਂ ਇਲਾਵਾ ਉਨ੍ਹਾਂ ਦੀਆਂ ਕੁਝ ਤਸਵੀਰਾਂ ਗਰੇਅ ਡਰੈੱਸ਼ 'ਚ ਵੀ ਹਨ ਜੋ ਕਾਫੀ ਖੂਬਸੂਰਤ ਹਨ।
Punjabi Bollywood Tadka
ਉਸ ਦਾ ਇਹ ਲੁੱਕ ਫੈਨਜ਼ ਵਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka
ਦੱਸ ਦੇਈਏ ਕਿ ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਤੰਨਾ ਆਪਣੀਆਂ ਕਈ ਖੂਬਸੂਰਤ ਤੇ ਹੌਟ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿ ਚੁੱਕੀ ਹੈ।
Punjabi Bollywood Tadka
ਕਰਿਸ਼ਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
Punjabi Bollywood Tadka
ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ।
Punjabi Bollywood Tadka
ਕਰਿਸ਼ਮਾ ਇਨ੍ਹੀਂ ਦਿਨੀਂ ਟੀ. ਵੀ. ਸ਼ੋਅ 'ਕਯਾਮਤ ਕੀ ਰਾਤ' 'ਚ ਨਜ਼ਰ ਆ ਰਹੀ ਹੈ।
Punjabi Bollywood Tadka


Tags: Karishma TannaInstagramQayamat Ki Raat PhotoshootTv Actress

About The Author

manju bala

manju bala is content editor at Punjab Kesari