FacebookTwitterg+Mail

PICS : ਕਰਿਸ਼ਮਾ ਦਾ ਇੰਸਟਾਗ੍ਰਾਮ 'ਤੇ ਦਿਖਿਆ ਖੂਬਸੂਰਤ ਅੰਦਾਜ਼

karishma tanna photoshoot
16 February, 2019 10:23:39 AM

ਜਲੰਧਰ (ਬਿਊਰੋ)— ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਲੀਡ ਅਭਿਨੇਤਰੀ ਦਾ ਰੋਲ ਕਰ ਰਹੀ ਹੈ। ਉੱਥੇ ਹੀ ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।
Punjabi Bollywood Tadka
ਉਨ੍ਹਾਂ ਦੀਆਂ ਇਹ ਤਸਵੀਰਾਂ ਫੋਟੋਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ।
Punjabi Bollywood Tadka
ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka
ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹੀ ਸੀ।
Punjabi Bollywood Tadka
ਦੱਸ ਦੇਈਏ ਕਿ ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।
Punjabi Bollywood Tadka
ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ
Punjabi Bollywood Tadka
ਦੱਸ ਦੇਈਏ ਕਿ ਕਰਿਸ਼ਮਾ ਇਨ੍ਹੀਂ ਦਿਨੀਂ ਟੀ. ਵੀ. ਸ਼ੋਅ 'ਕਯਾਮਤ ਕੀ ਰਾਤ' 'ਚ ਨਜ਼ਰ ਆ ਰਹੀ ਹੈ।​​​​​​​​​​​​​​​​​​​​​​​​​​​​​​​​​​​Punjabi Bollywood Tadka
 


Tags: Karishma Tanna Photoshoot InstagramTV Celebs ਟੈਲੀਵਿਜ਼ਨ ਸਮਾਚਾਰ

Edited By

Manju

Manju is News Editor at Jagbani.