FacebookTwitterg+Mail

Pics: ਵੋਗ ਮੈਗਜ਼ੀਨ ਲਈ ਕੈਟਰੀਨਾ ਨੇ ਕਰਵਾਇਆ ਹੌਟ ਫੋਟੋਸ਼ੂਟ

katrina kaif
10 December, 2018 01:33:50 PM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰ ਕੈਟਰੀਨਾ ਕੈਫ ਨੇ ਹਾਲ ਹੀ 'ਚ ਇਕ ਫੋਟੋਸ਼ੂਟ ਕਰਵਾਇਆ ਹੈ। ਉਨ੍ਹਾਂ ਦੀਆਂ ਇਹ ਤਸਵੀਰਾਂ ਵੋਗ ਇੰਡੀਆ ਮੈਗਜ਼ੀਨ ਦੀਆਂ ਹਨ। ਉਨ੍ਹਾਂ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕੈਟਰੀਨਾ ਕਾਫੀ ਹੌਟ ਨਜ਼ਰ ਆ ਰਹੀ ਹੈ।
Punjabi Bollywood Tadka
ਕੈਟਰੀਨਾ ਕੈਫ ਦਾ ਇਹ ਲੁੱਕ ਉਨ੍ਹਾਂ ਦੇ ਫੈਨਜ਼ ਵੀ ਕਾਫੀ ਪਸੰਦ ਕਰ ਰਹੇ ਹਨ।
Punjabi Bollywood Tadka
ਦੱਸ ਦੇਈਏ ਕਿ ਬਾਲੀਵੁੱਡ ਦੇ ਦਬੰਗ ਖਾਨ ਸਲਮਾਨ ਅਤੇ ਕੈਟਰੀਨਾ ਕੈਫ ਨੇ 'ਯੁਵਰਾਜ', 'ਮੈਂਨੇ ਪਿਆਰ ਕਿਉਂ ਕਿਆ', 'ਏਕ ਥਾ ਟਾਈਦਰ' ਅਤੇ 'ਟਾਈਗਰ ਜ਼ਿੰਦਾ ਹੈ' 'ਚ ਇਕੱਠੇ ਕੰਮ ਕੀਤਾ ਹੈ।
Punjabi Bollywood Tadka
ਫਿਲਮ 'ਚ ਇਨ੍ਹਾਂ ਦੋਵਾਂ ਦੀ ਜੋੜੀ ਫੈਨਜ਼ ਨੂੰ ਕਾਫੀ ਪਸੰਦ ਆਈ। ਇਹ ਦੋਵੇਂ ਇਕ ਵਾਰ ਫਿਰ ਪਰਦੇ 'ਤੇ ਦਿਖਾਈ ਦੇਣ ਵਾਲੇ ਹਨ।
Punjabi Bollywood Tadka
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਕੈਟਰੀਨਾ ਕੈਫ, ਸਲਮਾਨ ਖਾਨ ਨਾਲ ਫਿਲਮ 'ਭਾਰਤ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

 


Tags: Katrina KaifVogue India Photoshoot InstagramBharat

About The Author

manju bala

manju bala is content editor at Punjab Kesari