ਲੰਡਨ (ਬਿਊਰੋ)— ਹਾਲੀਵੁੱਡ ਦੇ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬ੍ਰਦਰ' ਦਾ ਹਿੱਸਾ ਰਹੀ ਅਦਾਕਾਰਾ ਤੇ ਮਾਡਲ ਕੇਈਲੀ ਮੌਰਿਸ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ।
ਹਾਲ ਹੀ 'ਚ ਕੇਈਲੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ 'ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਕੇਈਲੀ ਬੀਚ ਕੰਢੇ ਬਿਕਨੀ ਪਹਿਣ ਪਾਣੀ ਦੀਆਂ ਲਹਿਰਾਂ 'ਚ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਉਹ ਬਿਕਨੀ ਪਹਿਨ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ।
ਕੇਈਲੀ ਸੋਸ਼ਲ ਮੀਡੀਆ ਪਲੈਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਕੇਲਿਊ ਦੀ ਫੈਨਜ਼ ਫਾਲਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ ਕਰੀਬ 128,000 ਫਾਲੋਅਰਜ਼ ਹਨ।