ਲੰਡਨ (ਬਿਊਰੋ)— ਹਾਲੀਵੁੱਡ ਤੇ ਟੀ. ਵੀ. ਸਟਾਰ ਕਿੰਬਰਲੇ ਗਾਰਨਰ ਹਮੇਸ਼ਾ ਹੀ ਆਪਣੇ ਹੌਟ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ।

ਹਾਲ ਹੀ 'ਚ ਕਿੰਬਰਲੇ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਬੀਚ 'ਤੇ ਬਿਕਨੀ ਪਹਿਨ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ 'ਚ ਕਿੰਬਰਲੇ ਬੇਹੱਦ ਹੌਟ ਨਜ਼ਰ ਆ ਰਹੀ ਹੈ। ਇਸ ਦੌਰਾਨ ਕਿੰਬਰਲੇ ਬੀਚ 'ਤੇ ਬਿਕਨੀ ਪਹਿਨ ਵੱਖ-ਵੱਖ ਅੰਦਾਜ਼ 'ਚ ਹੌਟਨੈੱਸ ਦੇ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ 'ਚ ਕਿੰਬਰਲੇ ਬੇਹੱਦ ਬੋਲਡ ਫਿੱਗਰ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਕਾਇਲ ਕਰ ਰਹੀ ਹੈ। ਬੀਤੇ ਦਿਨੀਂ ਕਿੰਬਰਲੇ ਦੀਆਂ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਸਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤੀਆਂ ਗਈਆਂ ਸਨ।

ਜ਼ਿਕਰਯੋਗ ਹੈ ਕਿ ਕਿੰਬਰਲੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਕਿੰਬਰਲੇ ਦੇ ਇੰਸਟਾਗ੍ਰਾਮ 'ਤੇ ਕਰੀਬ 84.9 ਫਾਲੋਅਰਜ਼ ਹਨ ਅਤੇ ਹਾਲੇ ਤੱਕ ਉਹ ਕਰੀਬ 1,753 ਪੋਸਟਾਂ ਸ਼ੇਅਰ ਕਰ ਚੁੱਕੀ ਹੈ।