FacebookTwitterg+Mail

ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਕ੍ਰਿਸਟਲ ਡਿਸੂਜ਼ਾ ਦਾ ਹੌਟ ਲੁੱਕ

krystle dsouza
20 December, 2018 01:00:39 PM

ਮੁੰਬਈ (ਬਿਊਰੋ)— ਟੀ. ਵੀ. ਅਭਿਨੇਤਰੀ ਕ੍ਰਿਸਟਲ ਡਿਸੂਜ਼ਾ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਕ੍ਰਿਸਟਲ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਉਸ ਦਾ ਖੂਬਸੂਰਤ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।Punjabi Bollywood Tadka
ਦੱਸ ਦੇਈਏ ਕਿ ਕ੍ਰਿਸਟਲ ਦੀ ਸੋਸ਼ਲ ਮੀਡੀਆ 'ਤੇ ਫੈਨ ਫਾਲੋਇੰਗ ਕਾਫੀ ਮਜ਼ਬੂਤ ਹੈ, ਜਿਸ ਕਾਰਨ ਉਸ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ।Punjabi Bollywood Tadka
ਕੁਝ ਹੀ ਘੰਟਿਆਂ 'ਚ ਉਸ ਦੀਆਂ ਤਸਵੀਰਾਂ ਨੂੰ ਹਜ਼ਾਰਾਂ ਵਿਊਜ਼ ਤੇ ਲਾਈਕ ਮਿਲ ਜਾਂਦੇ ਹਨ।Punjabi Bollywood Tadka
ਇਹ ਪਹਿਲੀ ਵਾਰ ਨਹੀਂ ਜਦੋਂ ਕ੍ਰਿਸਟਲ ਇਸ ਅੰਦਾਜ਼ 'ਚ ਨਜ਼ਰ ਆਈ ਹੈ ਸਗੋਂ ਇਸ ਤੋਂ ਪਹਿਲਾਂ ਵੀ ਉਸ ਦਾ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਚੁੱਕਾ ਹੈ।Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Krystle DSouza Instagram Photoshoot Ek Hazaaron Mein Meri Behna Hai

About The Author

manju bala

manju bala is content editor at Punjab Kesari