FacebookTwitterg+Mail

ਸੋਸ਼ਲ ਮੀਡੀਆ 'ਤੇ ਹੌਟ ਤਸਵੀਰਾਂ ਸਾਂਝੀਆਂ ਕਰਕੇ ਮੁੜ ਸੁਰਖੀਆਂ 'ਚ ਛਾਈ ਕ੍ਰਿਸਟਲ ਡਿਸੂਜ਼ਾ

krystle dsouza
07 September, 2018 10:22:52 AM

ਮੁੰਬਈ (ਬਿਊਰੋ)— ਟੀ. ਵੀ. ਅਭਿਨੇਤਰੀ ਕ੍ਰਿਸਟਲ ਡਿਸੂਜ਼ਾ ਅੱਜਕਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆ ਰਹੀ ਹੈ।

Punjabi Bollywood Tadka

ਕ੍ਰਿਸਟਲ ਨੇ ਕੁਝ ਸਮਾਂ ਪਹਿਲਾਂ ਹੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਸਟਾਈਲਿਸ਼ ਨਜ਼ਰ ਆ ਰਹੀ ਹੈ।

Punjabi Bollywood Tadka

ਕ੍ਰਿਸਟਲ ਦੀ ਸੋਸ਼ਲ ਮੀਡੀਆ 'ਤੇ ਫੈਨ ਫਾਲੋਇੰਗ ਕਾਫੀ ਮਜ਼ਬੂਤ ਹੈ, ਜਿਸ ਕਾਰਨ ਉਸ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ।

Punjabi Bollywood Tadka

ਕ੍ਰਿਸਟਲ ਦਾ ਸ਼ਾਰਟ ਬਲੈਕ ਡਰੈੱਸ ਫੈਨਜ਼ ਨੂੰ ਖੂਬ ਪਸੰਦ ਆ ਰਿਹਾ ਹੈ। ਕੁਝ ਹੀ ਘੰਟਿਆਂ 'ਚ ਉਸ ਦੀਆਂ ਤਸਵੀਰਾਂ 'ਤੇ ਹਜ਼ਾਰਾਂ ਵਿਊਜ਼ ਤੇ ਲਾਈਕ ਮਿਲ ਚੁੱਕੇ ਹਨ।

Punjabi Bollywood Tadka

ਇਹ ਪਹਿਲੀ ਵਾਰ ਨਹੀਂ ਜਦੋਂ ਕ੍ਰਿਸਟਲ ਇਸ ਅੰਦਾਜ਼ 'ਚ ਨਜ਼ਰ ਆਈ ਹੈ ਬਲਕਿ ਇਸ ਤੋਂ ਪਹਿਲਾਂ ਵੀ ਉਸ ਦਾ ਗਲੈਮਰਸ ਅੰਦਾਜ਼ ਨਜ਼ਰ ਆ ਚੁੱਕਾ ਹੈ।

Punjabi Bollywood Tadka

ਕ੍ਰਿਸਟਲ ਦਾ ਹਾਲ ਹੀ 'ਚ ਆਪਣੇ ਬੁਆਏਫ੍ਰੈਂਡ ਕਰਨ ਟੇਕਰ ਨਾਲ ਬ੍ਰੇਕਅੱਪ ਹੋਇਆ ਹੈ।

Punjabi Bollywood Tadka

ਦੋਹਾਂ ਨੇ ਸੋਸ਼ਲ ਮੀਡੀਆ 'ਤੇ ਵੀ ਇਕ-ਦੂਜੇ ਨੂੰ ਅਨਫਾਲੋਅ ਕਰ ਦਿੱਤਾ ਹੈ। ਇਨ੍ਹਾਂ ਦੋਹਾਂ ਦੀ ਮੁਲਾਕਾਤ 'ਏਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ' ਦੇ ਸੈੱਟ 'ਤੇ ਹੋਈ ਸੀ।

Punjabi Bollywood Tadka

ਇਸ ਤੋਂ ਬਾਅਦ ਦੋਹਾਂ ਦੀ ਦੋਸਤੀ ਅਫੇਅਰ 'ਚ ਬਦਲ ਗਈ। ਇਸ ਸੀਰੀਅਲ 'ਚ ਦੋਹਾਂ ਨੇ ਪਤੀ-ਪਤਨੀ ਦਾ ਰੋਲ ਨਿਭਾਇਆ ਸੀ।

Punjabi Bollywood Tadka


Tags: Krystle DSouzaInstagramHot LookEk Hazaaron Mein Meri Behna Hai

Edited By

Chanda Verma

Chanda Verma is News Editor at Jagbani.