FacebookTwitterg+Mail

ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਕ੍ਰਿਸਟਲ ਡਿਸੂਜ਼ਾ ਦਾ ਖੂਬਸੂਰਤ ਅੰਦਾਜ਼

krystle dsouza
31 October, 2018 01:36:47 PM

ਮੁੰਬਈ (ਬਿਊਰੋ)— ਟੀ. ਵੀ. ਅਭਿਨੇਤਰੀ ਕ੍ਰਿਸਟਲ ਡਿਸੂਜ਼ਾ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਕ੍ਰਿਸਟਲ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਸ ਦਾ ਖੂਬਸੂਰਤ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

 Punjabi Bollywood Tadka
ਦੱਸ ਦੇਈਏ ਕਿ ਕ੍ਰਿਸਟਲ ਦੀ ਸੋਸ਼ਲ ਮੀਡੀਆ 'ਤੇ ਫੈਨ ਫਾਲੋਇੰਗ ਕਾਫੀ ਮਜ਼ਬੂਤ ਹੈ, ਜਿਸ ਕਾਰਨ ਉਸ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ।

Punjabi Bollywood Tadka

ਕੁਝ ਹੀ ਘੰਟਿਆਂ 'ਚ ਉਸ ਦੀਆਂ ਤਸਵੀਰਾਂ ਨੂੰ ਹਜ਼ਾਰਾਂ ਵਿਊਜ਼ ਤੇ ਲਾਈਕ ਮਿਲ ਜਾਂਦੇ ਹਨ।

Punjabi Bollywood Tadka

ਇਹ ਪਹਿਲੀ ਵਾਰ ਨਹੀਂ ਜਦੋਂ ਕ੍ਰਿਸਟਲ ਇਸ ਅੰਦਾਜ਼ 'ਚ ਨਜ਼ਰ ਆਈ ਹੈ ਸਗੋਂ ਇਸ ਤੋਂ ਪਹਿਲਾਂ ਵੀ ਉਸ ਦਾ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਚੁੱਕਾ ਹੈ। 

Punjabi Bollywood Tadka
ਦੱਸਣਯੋਗ ਹੈ ਕਿ ਕ੍ਰਿਸਟਲ ਦਾ ਹਾਲ ਹੀ 'ਚ ਆਪਣੇ ਬੁਆਏਫ੍ਰੈਂਡ ਕਰਨ ਟੇਕਰ ਨਾਲ ਬ੍ਰੇਕਅੱਪ ਹੋਇਆ ਸੀ।

Punjabi Bollywood Tadka

ਦੋਵਾਂ ਨੇ ਸੋਸ਼ਲ ਮੀਡੀਆ 'ਤੇ ਵੀ ਇਕ-ਦੂਜੇ ਨੂੰ ਅਨਫਾਲੋਅ ਕਰ ਦਿੱਤਾ ਹੈ। ਇਨ੍ਹਾਂ ਦੋਹਾਂ ਦੀ ਮੁਲਾਕਾਤ 'ਏਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ' ਦੇ ਸੈੱਟ 'ਤੇ ਹੋਈ ਸੀ।

Punjabi Bollywood Tadka

ਇਸ ਤੋਂ ਬਾਅਦ ਦੋਵਾਂ ਦੀ ਦੋਸਤੀ ਅਫੇਅਰ 'ਚ ਬਦਲ ਗਈ। ਇਸ ਸੀਰੀਅਲ 'ਚ ਦੋਵਾਂ ਨੇ ਪਤੀ-ਪਤਨੀ ਦਾ ਕਿਰਦਾਰ ਨਿਭਾਇਆ ਸੀ।

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Krystle DSouza Instagram Black Dress Photoshoot Ek Hazaaron Mein Meri Behna Hai

Edited By

Sunita

Sunita is News Editor at Jagbani.