FacebookTwitterg+Mail

Vogue ਮੈਗਜ਼ੀਨ ਲਈ ਕਾਇਲੀ ਨੇ ਕਰਵਾਇਆ ਫੋਟੋਸ਼ੂਟ (ਦੇਖੋ ਤਸਵੀਰਾਂ)

kylie jenner
18 August, 2018 07:15:08 PM

ਮੁੰਬਈ (ਬਿਊਰੋ)— ਰਿਐਲਿਟੀ ਟੀ. ਵੀ. ਸਟਾਰ ਕਾਇਲੀ ਜੇਨਰ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਕਾਇਲੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਹ ਕਾਫੀ ਹੌਟ ਲੱਗ ਰਹੀ ਹੈ। ਦਰਸਅਲ, ਕਾਇਲੀ ਕਾਇਲੀ ਦੀਆਂ ਇਹ ਤਸਵੀਰਾਂ ਵੋਗ ਆਸਟ੍ਰੇਲੀਆ ਮੈਗਜ਼ੀਨ ਫੋਟੋਸ਼ੂਟ ਦੀਆਂ ਹਨ। ਕਾਇਲੀ ਦਾ Vogue ਦੇ ਕਵਰ ਪੇਜ 'ਤੇ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Punjabi Bollywood Tadka
ਦੱਸਣਯੋਗ ਹੈ ਕਿ ਕਾਇਲੀ ਨੇ ਫਰਵਰੀ 'ਚ ਇਕ ਬੇਟੀ ਨੂੰ ਜਨਮ ਦਿੱਤਾ ਸੀ। ਉੱਥੇ ਹੀ ਬੇਟੀ ਨੂੰ ਜਨਮ ਦੇਣ ਤੋਂ ਬਾਅਦ ਵੀ ਕਾਇਲੀ ਦੀ ਫਿਟਨੈੱਸ ਪਹਿਲਾਂ ਵਾਂਗ ਬਰਕਰਾਰ ਹੈ। ਬੇਟੀ ਦੇ ਜਨਮ ਤੋਂ ਬਾਅਦ ਵੀ ਉਸਦੇ ਸਰੀਰ 'ਚ ਕੋਈ ਬਦਲਾਅ ਨਹੀਂ ਆਇਆ।

Punjabi Bollywood Tadka
ਕਾਇਲੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕਾਇਲੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 113 ਮਿਲੀਅਨ ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood Tadka


Tags: Kylie Jenner Instagram Photoshoot Vogue Australia Magzine American Television Personality

Edited By

Kapil Kumar

Kapil Kumar is News Editor at Jagbani.