FacebookTwitterg+Mail

Too Hot! ਲੇਟੈਸਟ ਤਸਵੀਰਾਂ 'ਚ ਬੋਲਡਨੈੱਸ ਵਰ੍ਹਾਉਂਦੀ ਦਿਸੀ ਕਾਇਲੀ ਜੇਨਰ

kylie jenner
31 August, 2018 05:13:03 PM

ਮੁੰਬਈ (ਬਿਊਰੋ)— ਰਿਐਲਿਟੀ ਟੀ. ਵੀ. ਸਟਾਰ ਕਾਇਲੀ ਜੇਨਰ ਅਕਸਰ ਆਪਣੀਆਂ ਹੌਟ ਤੇ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਕਾਇਲੀ ਆਪਣੀ ਬੋਲਡ ਫਿੱਗਰ ਫਲਾਂਟ ਕਰਦੀ ਨਜ਼ਰ ਆਈ। ਇਸ ਲੁੱਕ 'ਚ ਕਾਇਲੀ ਦੀਆਂ ਕੁਝ ਹੌਟ ਤਸਵੀਰਾਂ ਸਾਹਮਣੇ ਆਈਆਂ ਹਨ।

PunjabKesari

ਉਨ੍ਹਾਂ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਕੁਝ ਦਿਨਾਂ ਪਹਿਲਾਂ ਕਾਇਲੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਨ੍ਹਾਂ 'ਚ ਉਹ ਕਾਫੀ ਹੌਟ ਦਿਖਾਈ ਦਿੱਤੀ ਸੀ।

PunjabKesari

ਕਾਇਲੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕਾਇਲੀ ਨੇ ਬਲੈਕ ਕਲਰ ਦੀ ਡਰੈੱਸ ਪਾਈ ਹੋਈ ਹੈ, ਜਿਸ 'ਚ ਉਹ ਕਾਫੀ ਗਲੈਮਰਸ ਨਜ਼ਰ ਆ ਰਹੀ ਹੈ।

PunjabKesari

ਦੱਸਣਯੋਗ ਹੈ ਕਿ ਕਾਇਲੀ ਨੇ ਫਰਵਰੀ 'ਚ ਬੇਟੀ ਨੂੰ ਜਨਮ ਦਿੱਤਾ ਸੀ। ਬੇਟੀ ਨੂੰ ਜਨਮ ਦੇਣ ਤੋਂ ਬਾਅਦ ਵੀ ਕਾਇਲੀ ਦੀ ਫਿਟਨੈੱਸ ਪਹਿਲਾਂ ਵਾਂਗ ਬਰਕਰਾਰ ਹੈ।

PunjabKesari

ਬੇਟੀ ਦੇ ਜਨਮ ਤੋਂ ਬਾਅਦ ਵੀ ਉਸ ਦੇ ਸਰੀਰ 'ਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਆਇਆ।

PunjabKesari

ਕਾਇਲੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਕਾਇਲੀ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਇੰਸਟਾਗ੍ਰਾਮ 'ਤੇ 113 ਮਿਲੀਅਨ ਫਾਲੋਅਰਜ਼ ਹਨ।


Tags: Kylie JennerInstagramBlack DressAmerican Model Television Personality

Edited By

Chanda Verma

Chanda Verma is News Editor at Jagbani.