FacebookTwitterg+Mail

ਇੰਸਟਾ 'ਤੇ ਛਾਇਆ ਮਧੁਰਾ ਨਾਇਕ ਦਾ ਹੌਟ ਲੁੱਕ

madhura naik
19 December, 2018 12:02:32 PM

ਮੁੰਬਈ (ਬਿਊਰੋ)— ਟੀ. ਵੀ. ਦੇ ਮਸ਼ਹੂਰ ਸ਼ੋਅ 'ਤੂੰ ਸੂਰਜ ਮੈਂ ਸਾਝ ਪਿਆ ਜੀ' ਦੀ ਅਦਾਕਾਰਾ ਮਧੁਰਾ ਨਾਇਕ ਅਕਸਰ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਮਧੁਰਾ ਨੇ ਆਪਣੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
Punjabi Bollywood Tadka
ਮਧੁਰਾ ਦੀਆਂ ਇਹ ਤਸਵੀਰਾਂ ਉਸ ਦੇ ਫੋਟੋਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਮਧੁਰਾ ਬੇਹੱਦ ਹੌਟ ਲੱਗ ਰਹੀ ਹੈ।
Punjabi Bollywood Tadka
ਮਧੁਰਾ ਟੀ. ਵੀ. ਇੰਡਸਟਰੀ ਦੀਆਂ ਉਨ੍ਹਾਂ ਗਲੈਮਰਸ ਅਭਿਨੇਤਰੀਆਂ 'ਚੋਂ ਇਕ ਹੈ ਜੋ ਆਪਣੀ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤੀ ਲਈ ਵੀ ਮਸ਼ਹੂਰ ਹੈ।
Punjabi Bollywood Tadka
ਮਧੁਰਾ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka
ਮਧੁਰਾ ਕਾਫੀ ਲੰਬੇ ਸਮੇਂ ਤੋਂ ਟੀ. ਵੀ. ਇੰਡਸਟਰੀ ਦਾ ਹਿੱਸਾ ਹੈ। ਇਸ ਤੋਂ ਇਲਾਵਾ 'ਵਿਦਾਈ', 'ਦਿਲ ਮਿਲ ਗਏ', 'ਨਾਗਿਨ' ਵਰਗੇ ਮਸ਼ਹੂਰ ਟੀ. ਵੀ. ਸ਼ੋਅ 'ਚ ਕੰਮ ਕਰ ਚੁੱਕੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka


Tags: Madhura NaikInstagramPhotoshootTv Actress

About The Author

manju bala

manju bala is content editor at Punjab Kesari