FacebookTwitterg+Mail

ਯੈਲੋ ਸਾੜ੍ਹੀ 'ਚ ਮਲਾਇਕਾ ਦਾ ਹੌਟ ਲੁੱਕ ਵਾਇਰਲ

malaika arora
10 November, 2018 11:58:58 AM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਆਪਣੀਆਂ ਅਦਾਵਾਂ ਨਾਲ ਅਕਸਰ ਸੁਰਖੀਆਂ ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਮਲਾਇਕਾ ਨੇ ਆਪਣੇ ਇੰਸਟਾਗ੍ਰਾਮ 'ਤੇ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਮਲਾਇਕਾ ਨੇ ਯੈਲੋ ਕਲਰ ਦੀ ਸਾੜ੍ਹੀ ਪਾਈ ਹੈ, ਜਿਸ 'ਚ ਉਹ ਲੋਕਾਂ ਦੇ ਦਿਲਾਂ ਨੂੰ ਲੁੱਟਦੀ ਨਜ਼ਰ ਆ ਰਹੀ ਹੈ। 

Punjabi Bollywood Tadka
ਪਰਫੈਕਟ ਫਿੱਗਰ ਲਈ ਫੇਮਸ ਮਲਾਇਕਾ ਹੁਣ ਦੇਸੀ ਅੰਦਾਜ਼ 'ਚ ਨਜ਼ਰ ਆਈ ਹੈ। ਪੀਲੇ ਰੰਗ ਦੀ ਸਾੜ੍ਹੀ, ਮੀਨਾਕਾਰੀ ਜੂਲਰੀ ਅਤੇ ਸਮੋਕੀ ਆਈਜ਼ ਦੇ ਨਾਲ ਮਲਾਇਕ ਫੈਨਜ਼ ਨੂੰ ਆਪਣਾ ਦੀਵਾਨਾ ਬਣਾ ਰਹੀ ਹੈ। ਉਸ ਨੇ ਇਸ ਸਾੜ੍ਹੀ ਨਾਲ ਗੋਲਡਨ ਬਲਾਊਜ਼ ਪਾਇਆ ਹੈ, ਜਿਸ ਨੇ ਉਸ ਦੀ ਲੁੱਕ ਨੂੰ ਹੋਰ ਵੀ ਗਲੈਮਰਸ ਬਣਾ ਦਿੱਤਾ।

Punjabi Bollywood Tadka
ਦੱਸਣਯੋਗ ਹੈ ਕਿ ਮਲਾਇਕਾ ਇਨ੍ਹੀਂ ਦਿਨੀਂ ਅਰਜੁਨ ਕਪੂਰ ਨਾਲ ਅਫੇਅਰ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲਾਂਕਿ ਦੋਵਾਂ ਨੂੰ ਅਕਸਰ ਹੀ ਇਕੱਠੇ ਵੀ ਦੇਖਿਆ ਜਾਂਦਾ ਹੈ।

Punjabi Bollywood Tadka

ਖਬਰਾਂ ਆ ਰਹੀਆਂ ਹਨ ਕਿ ਦੋਵੇਂ ਜਲਦ ਹੀ ਵਿਆਹ ਦੇ ਬੰਧਨ 'ਚ ਬੱਝ ਸਕਦੇ ਹਨ। 

Punjabi Bollywood Tadka

Punjabi Bollywood Tadka

Punjabi Bollywood Tadka


Tags: Malaika Arora Instagram Photoshoot Yellow Saree Diwali Party Bollywood Celebrity

About The Author

sunita

sunita is content editor at Punjab Kesari