FacebookTwitterg+Mail

ਇੰਟਰਨੈੱਟ 'ਤੇ ਮਲਾਇਕਾ ਅਰੋੜਾ ਦੀ ਖੂਬਸੂਰਤੀ ਤੇ ਹੌਟਨੈੱਸ ਦੇ ਜਲਵੇ

malaika arora instagram pics
02 June, 2019 12:24:34 PM

ਮੁੰਬਈ (ਬਿਊਰੋ)— ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਦੀ ਗਿਣਤੀ ਬਾਲੀਵੁੱਡ ਦੀਆਂ ਫਿੱਟਨੈੱਸ ਫਰੀਕ ਅਦਾਕਾਰਾਂ 'ਚ ਹੁੰਦੀ ਹੈ। ਮਲਾਇਕਾ ਆਪਣੇ ਕੰਮ ਤੋਂ ਜ਼ਿਆਦਾ ਆਪਣੇ ਰਿਲੇਸ਼ਨਸ਼ਿਪ ਸਟੇਟਸ ਅਤੇ ਸਟਾਈਲ ਕਾਰਨ ਹਮੇਸ਼ਾ ਚਰਚਾ 'ਚ ਰਹਿੰਦੀ ਹੈ। ਮਲਾਇਕਾ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ 'ਚ ਉਹ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ।
Punjabi Bollywood Tadka
ਫੈਨਜ਼ ਮਲਾਇਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਦੱਸ ਦਈਏ ਕਿ ਮਾਲਇਕਾ ਸੋਸ਼ਲ ਮੀਡੀਆ 'ਤੇ ਬਹੁਤ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।
Punjabi Bollywood Tadka
ਮਲਾਇਕਾ ਇਨ੍ਹੀਂ ਦਿਨੀਂ ਅਰਜੁਨ ਕਪੂਰ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੀ ਹੈ। ਕਾਫੀ ਸਮੇਂ ਤੋਂ ਬਾਲੀਵੁੱਡ ਗਲਿਆਰਿਆਂ 'ਚ ਖਬਰਾਂ ਆ ਰਹੀਆਂ ਹਨ ਕਿ ਅਰਜੁਨ ਤੇ ਮਲਾਇਕਾ ਜਲਦ ਵਿਆਹ ਕਰਵਾ ਸਕਦੇ ਹਨ।
Punjabi Bollywood Tadka


Tags: Malaika AroraInstagramPhotoshootBollywood Celebrity News in Punjabiਬਾਲੀਵੁੱਡ ਸਮਾਚਾਰ

About The Author

manju bala

manju bala is content editor at Punjab Kesari