FacebookTwitterg+Mail

ਮਾਨੁਸ਼ੀ ਨੇ 3 ਮਿਲੀਅਨ ਫਾਲੋਅਰਜ਼ ਹੋਣ 'ਤੇ ਇਸ ਅੰਦਾਜ਼ 'ਚ ਕੀਤਾ ਧੰਨਵਾਦ

manushi chhillar
04 March, 2018 02:15:43 PM

ਮੁੰਬਈ (ਬਿਊਰੋ)— ਮਿਸ ਵਰਲਡ ਮਾਨੁਸ਼ੀ ਛਿੱਲਰ ਦੇ ਇੰਸਟਾਗ੍ਰਾਮ 'ਤੇ 3 ਮਿਲੀਅਨ ਫਾਲੋਅਰਜ਼ ਹੋ ਗਏ ਹਨ। ਉਨ੍ਹਾਂ 3 ਮਿਲੀਅਨ ਫਾਲੋਅਰਜ਼ ਹੋਣ ਦੀ ਖੁਸ਼ੀ ਨੂੰ ਸੈਲੀਬ੍ਰੇਟ ਕੀਤਾ ਹੈ। ਉਨ੍ਹਾਂ ਆਪਣੇ ਇੰਸਟਾਗ੍ਰਾਮ 'ਤੇ ਸਵਿਮਸੂਟ ਸੂਟ ਪਹਿਨ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ''There is a world where hopes and dreams can last for all time” Ariel''।

Punjabi Bollywood Tadka

ਉੱਥੇ ਹੀ ਉਨ੍ਹਾਂ ਇਕ ਹੋਰ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ''Thank you for 3 million instafamily And a very happy Holi ''।

Punjabi Bollywood Tadka
ਦੱਸਣਯੋਗ ਹੈ ਕਿ ਮਾਨੁਸ਼ੀ ਸੋਸ਼ਲ ਮੀਡੀਆ 'ਤੇ ਪਲੇਟਫਾਰਮ 'ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉੱਥੇ ਹੀ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਮਾਨੁਸ਼ੀ ਦੀਆਂ ਖੂਬਸੂਰਤ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ।


Tags: Manushi Chhillar Instagram Follower Swimsuit Thanks Miss World 2017

Edited By

Kapil Kumar

Kapil Kumar is News Editor at Jagbani.