FacebookTwitterg+Mail

Pics : ਮਾਨੁਸ਼ੀ ਦਾ ਲੇਟੈਸਟ ਫੋਟੋਸ਼ੂਟ 'ਚ ਨਜ਼ਰ ਆਇਆ ਖੂਬਸੂਰਤ ਅੰਦਾਜ਼

manushi chhillar
24 July, 2018 12:43:00 PM

ਮੁੰਬਈ (ਬਿਊਰੋ)— ਮਿਸ ਵਰਲਡ ਮਾਨੁਸ਼ੀ ਛਿੱਲਰ ਨੇ ਹਾਲ ਹੀ 'ਚ ਫੋਟੋਸ਼ੂਟ ਕਰਵਾਇਆ ਹੈ ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਟ੍ਰੈਡੀਸ਼ਨਲ ਹੋਵੇ ਜਾਂ ਵੈਸਟਰਨ ਮਾਨੁਸ਼ੀ ਦਾ ਹਰ ਅੰਦਾਜ਼ ਫੈਨਜ਼ ਵਲੋਂ ਪਸੰਦ ਕੀਤਾ ਜਾਂਦਾ ਹੈ। ਮਾਨੁਸ਼ੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

Punjabi Bollywood Tadka
ਮਿਸ ਇੰਡੀਆ ਬਣਨ ਤੋਂ ਬਾਅਦ ਮਾਨੁਸ਼ੀ ਆਪਣੇ ਫੈਸ਼ਨ ਸਟਾਈਲ ਨੂੰ ਲੈ ਕੇ ਅਕਸਰ ਲਾਈਮਲਾਈਟ 'ਚ ਰਹਿੰਦੀ ਹੈ। ਇਸ ਦੇ ਬਾਅਦ ਜਦੋਂ ਤੋਂ ਮਾਨੁਸ਼ੀ 17 ਸਾਲ ਦੇ ਲੰਬੇ ਇੰਤਜ਼ਾਰ ਨੂੰ ਖਤਮ ਕਰਦੇ ਹੋਏ ਮਿਸ ਵਰਲਡ ਦਾ ਖਿਤਾਬ ਇਕ ਵਾਰ ਫਿਰ ਤੋਂ ਭਾਰਤ ਲੈ ਆਈ ਹੈ। ਉਦੋਂ ਤੋਂ ਹੀ ਉਸ ਦੀ ਫੈਨਜ਼ ਫਾਲੋਇੰਗ 'ਚ ਜ਼ਬਰਦਸਤ ਉਛਾਲ ਦੇਖਣ ਨੂੰ ਮਿਲਿਆ ਹੈ।

Punjabi Bollywood Tadka
ਮਾਨੁਸ਼ੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਹੈ। ਮਾਨੁਸ਼ੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 4 ਮਿਲੀਅਨ ਤੋ ਵੱਧ ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Manushi Chhillar Instagram Photoshoot Traditional Viral Miss World

Edited By

Kapil Kumar

Kapil Kumar is News Editor at Jagbani.