ਲੰਡਨ (ਬਿਊਰੋ)— ਹਾਲੀਵੁੱਡ ਮਾਡਲ ਮੇਗਨ ਬਾਰਟਨ ਹੈਨਸਨ ਨੇ ਹਾਲ ਹੀ 'ਚ ਬੋਲਡ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਉਨ੍ਹਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ।
ਉਹ ਇਨ੍ਹਾਂ ਤਸਵੀਰਾਂ 'ਚ ਬੇਹੱਦ ਹੌਟ ਦਿਖ ਰਹੀ ਹੈ। ਜਾਣਕਾਰੀ ਮੁਤਾਬਕ ਮੇਗਨ ਲੰਡਨ ਦੀ ਰਹਿਣ ਵਾਲੀ ਹੈ।
ਉਨ੍ਹਾਂ ਨੂੰ ਬਿਕਨੀ 'ਚ ਫੋਟੋਸ਼ੂਟ ਕਰਾਉਣਾ ਬੇਹੱਦ ਪਸੰਦ ਹੈ।
ਇਨ੍ਹਾਂ ਹੌਟ ਤਸਵੀਰਾਂ ਰਾਹੀਂ ਮੇਗਨ ਆਪਣੀਆਂ ਬੋਲਡ ਅਦਾਵਾਂ ਨਾਲ ਪ੍ਰਸ਼ੰਸਕਾਂ ਨੂੰ ਕਾਇਲ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਮੇਗਨ ਫਿਲਹਾਲ 24 ਸਾਲ ਦੀ ਹੈ।
ਮੇਗਨ ਦੀ ਖਾਸ ਗੱਲ ਇਹ ਹੈ ਕਿ ਉਨ੍ਹਾਂ ਦੀਆਂ ਅੱਖਾਂ ਦਾ ਰੰਗ ਹਰਾ ਹੈ, ਜਿਸ ਕਾਰਨ ਪ੍ਰਸ਼ੰਸਕ ਉਨ੍ਹਾਂ ਦੇ ਦੀਵਾਨੇ ਹਨ।