ਲਾਸ ਏਂਜਲਸ(ਬਿਊਰੋ)— ਹਾਲੀਵੁੱਡ ਅਦਾਕਾਰਾ ਮੇਗਨ ਫਾਕਸ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਮੇਗਨ ਦੀਆ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਉਸ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ। ਇਕ ਤਸਵੀਰ 'ਚ ਅਦਾਕਾਰਾ ਨੇ ਨੈੱਟ ਦੀ ਛੋਟੀ ਡਰੈੱਸ ਪਹਿਨੀ ਹੈ, ਜਿਸ 'ਚ ਉਸ ਦੇ ਅੰਦਰੂਨੀ ਭਾਗ ਸਾਫ ਦਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾ ਕੁਝ ਹੋਰ ਬੋਲਡ ਤਸਵੀਰਾਂ ਵੀ ਹਨ। ਮੇਗਨ ਦੀਆਂ ਇਹ ਬੋਲਡ ਤਸਵੀਰਾਂ ਲੋਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਉਹ ਕਈ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ।