ਮੁੰਬਈ (ਬਿਊਰੋ)—ਸਾਬਕਾ ਐਡਲਟ ਸਟਾਰ ਮੀਆ ਖਲੀਫਾ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਪਣੀਆਂ ਹੌਟ ਤਸਵੀਰਾਂ ਪੋਸਟ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ 'ਚ ਮੀਆ ਬੋਲਡ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ।

ਸੋਸ਼ਲ ਮੀਡੀਆ 'ਤੇ ਮੀਆ ਦੇ 9.8 ਮਿਲੀਅਨ ਫਾਲੋਅਰਜ਼ ਹਨ।

ਉਸ ਦੇ ਪ੍ਰਸ਼ੰਸਕ ਉਸ ਦੀਆਂ ਅਜਿਹੀਆਂ ਬੋਲਡ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ।

ਮੀਆ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ।

ਦੱਸ ਦੇਈਏ ਕਿ ਹਾਲ ਹੀ 'ਚ ਪਤਾ ਲੱਗਾ ਹੈ ਕਿ ਐਡਲਟ ਫਿਲਮਾਂ ਛੱਡ ਕੇ ਸਪੋਰਟਸ ਸ਼ੋਅ ਦੀ ਐਂਕਰ ਬਣੀ ਮੀਆ ਖਲੀਫਾ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ।

ਮੀਆ ਭਾਵੇਂ ਚਾਰ ਸਾਲ ਪਹਿਲਾਂ ਹੀ ਐਡਲਟ ਫਿਲਮਾਂ ਛੱਡ ਚੁੱਕੀ ਹੈ ਪਰ ਅਜੇ ਵੀ ਕੱਟੜਪੰਥੀ ਸੰਗਠਨਾਂ ਵੱਲੋਂ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਰੁਕ ਨਹੀਂ ਰਹੀਆਂ ਹਨ।
