FacebookTwitterg+Mail

ਮੀਰਾ ਦੇ ਹੋਏ ਬੀ ਪਰਾਕ, ਦੇਖੋ ਵਿਆਹ ਦੀਆਂ ਤਸਵੀਰਾਂ

mira and b praak marriage pictures
05 April, 2019 02:43:29 PM

ਜਲੰਧਰ (ਬਿਊਰੋ) — ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਡਾਇਰੈਕਟਰ ਤੇ ਗਾਇਕ ਬੀ ਪਰਾਕ ਬੀਤੇ ਦਿਨੀਂ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਇਸ ਦੌਰਾਨ ਦੀਆਂ ਕਾਫੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਕਿ ਬੀ ਪਰਾਕ ਦੀ ਪਤਨੀ ਦਾ ਨਾਂ ਮੀਰਾ ਹੈ।

Punjabi Bollywood Tadka

ਬੀ ਪਰਾਕ ਤੇ ਮੀਰਾ ਦੇ ਵਿਆਹ 'ਚ ਕਈ ਪੰਜਾਬੀ ਸਿਤਾਰਿਆਂ ਨੇ ਸ਼ਿਰਕਤ ਕੀਤੀ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਆਫੀਸ਼ੀਅਲ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।

Punjabi Bollywood Tadka

ਬੀ ਪਰਾਕ ਦੇ ਵਿਆਹ 'ਚ ਪੰਜਾਬੀ ਅਦਾਕਾਰ ਜੱਸੀ ਗਿੱਲ, ਬੱਬਲ ਰਾਏ, ਪ੍ਰਭ ਗਿੱਲ ਵਰਗੇ ਸਿਤਾਰੇ ਪਹੁੰਚੇ ਸਨ।

Punjabi Bollywood Tadka

 

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


ਦੱਸਣਯੋਗ ਹੈ ਕਿ 3 ਅਪ੍ਰੈਲ ਨੂੰ ਬੀ ਪਰਾਕ ਤੇ ਮੀਰਾ ਦੀ ਰਿੰਗ ਸੈਰੇਮਨੀ ਹੋਈ ਸੀ, ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸਨ।

 

 
 
 
 
 
 
 
 
 
 
 
 
 
 

The varmala ceremony 😍 @bpraak #praakydaviah #bpraakwedding #bpraak

A post shared by Gossipgiri (@gossipgiriblogs) on Apr 4, 2019 at 10:56am PDT


Tags: MiraB PraakMarriageJassi GillBabbal RaiPrabh GillPunjabi Celebrity

Edited By

Sunita

Sunita is News Editor at Jagbani.