ਮੁੰਬਈ(ਬਿਊਰੋ)— ਹਾਲੀਵੁੱਡ ਅਦਾਕਾਰਾ ਅਤੇ ਮਾਡਲ ਮੋਨਿਕਾ ਬੇਲੁਚੀ ਆਏ ਦਿਨ ਸੁਰਖੀਆਂ 'ਚ ਬਣੀ ਰਹਿੰਦੀ ਹੈ।
ਇਨ੍ਹਾਂ ਦਾ ਬੋਲਡ ਅੰਦਾਜ਼ ਤੇ ਸਟਾਈਲ ਲੋਕਾਂ ਨੂੰ ਦੀਵਾਨਾ ਬਣਾ ਦਿੰਦੀਆਂ ਹਨ।
ਜਾਣਕਾਰੀ ਮੁਤਾਬਕ ਇਕ ਵਾਰ ਫਿਰ ਮੋਨਿਕਾ ਆਪਣੇ ਬੋਲਡ ਅੰਦਾਜ਼ ਕਾਰਨ ਚਰਚਾ ਦਾ ਕੇਂਦਰ ਬਣੀ ਹੈ।
ਇਨ੍ਹਾਂ ਨੇ ਆਪਣੇ ਇੰਸਟਾ ਅਕਾਊਂਟ 'ਤੇ ਆਪਣੀ ਨਿਊਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਦੇਖ ਕੇ ਤੁਹਾਡੇ ਪਸੀਨੇ ਛੁੱਟ ਜਾਣਗੇ।
ਤੁਹਾਨੂੰ ਦੱਸ ਦੇਈਏ ਕਿ ਮੋਨਿਕਾ 52 ਸਾਲ ਦੀ ਹੈ ਪਰ ਇਨ੍ਹਾਂ ਦੀਆਂ ਤਸਵੀਰਾਂ ਨੂੰ ਦੇਖ ਦੇ ਤੁਸੀਂ ਵੀ ਇਹ ਅੰਦਾਜ਼ਾ ਨਹੀਂ ਲਗਾ ਪਾਓਗੇ ਕਿ ਇਹ ਇੰਨੀ ਉਮਰ 'ਚ ਵੀ ਉਹ ਕਿਵੇਂ ਇੰਨੀ ਹੌਟ ਤੇ ਸੈਕਸੀ ਹੈ।
ਜ਼ਿਕਰਯੋਗ ਹੈ ਕਿ ਮੋਨਿਕਾ ਦੇ ਇੰਸਟਾਗਰਾਮ 'ਤੇ 1.1 ਮਿਲੀਅਨ ਫੈਨ ਫਾਲੋਇੰਗ ਹੈ ਤੇ ਉਹ ਆਪਣੀ ਹੌਟਨੈੱਸ ਦੇ ਸਾਰੇ ਰਿਕਾਰਡ ਤੋੜਦੀ ਜਾ ਰਹੀ ਹੈ।