ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਮੋਨਿਕਾ ਡੋਗਰਾ ਅਕਸਰ ਆਪਣੇ ਬੋਲਡ ਅੰਦਾਜ਼ 'ਚ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਇਸ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਉਹ ਬੇਹੱਦ ਬੋਲਡ ਦਿਖਾਈ ਦੇ ਰਹੀ ਹੈ। ਮੋਨਿਕਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਬੀਤੇ ਦਿਨੀਂ ਮੋਨਿਕਾ ਨੇ ਇੰਸਟਾਗ੍ਰਾਮ 'ਤੇ ਟਾਪਲੈੱਸ ਤਸਵੀਰਾਂ ਸ਼ੇਅਰ ਕੀਤੀਆਂ ਸੀ ਜਿਨ੍ਹਾਂ ਕਰਕੇ ਉਸਨੇ ਖੂਬ ਸੁਰਖੀਆਂ ਬਟੌਰੀਆਂ ਸਨ।
ਤੁਹਾਨੂੰ ਦੱਸ ਦੇਈਏ ਕਿ ਮੋਨਿਕਾ ਕਲਰਸ ਟੀ. ਵੀ. ਦੇ ਮਸ਼ਹੂਰ ਸ਼ੋਅ 'ਖਤਰੋਂ ਕੇ ਖਿਲਾੜੀ' ਸੀਜ਼ਨ 8 'ਚ ਨਜ਼ਰ ਆ ਚੁੱਕੀ ਹੈ।