ਲੰਡਨ (ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਮਾਡਲ ਮੋਨਟਾਂਨਾ ਬਰਾਉਨ ਹਮੇਸ਼ਾ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹੀ ਹੈ। ਹਾਲ ਹੀ 'ਚ ਮੋਨਟਾਂਨਾ ਨੇ ਆਪਣੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਇਨ੍ਹਾਂ ਤਸਵੀਰਾਂ 'ਚ ਮੋਨਟਾਂਨਾ ਪੂਲ ਕੰਢੇ ਮਸਤੀ ਕਰਦੀ ਦਿਖਾਈ ਦੇ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਮੋਨਟਾਂਨਾ ਆਪਣੀਆਂ ਹੌਟਨੈੱਸ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ। ਬੀਤੇ ਦਿਨੀਂ ਮੋਨਟਾਂਨਾ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਹ ਬੀਚ 'ਤੇ ਬਿਕਨੀ ਪਹਿਨ ਬੇਹੱਦ ਬੋਲਡ ਅੰਦਾਜ਼ 'ਚ ਦਿਖਾਈ ਦਿੱਤੀ। ਇਹ ਤਸਵੀਰਾਂ ਉਸਦੇ ਇੰਸਟਾਗ੍ਰਾਮ ਅਕਾਊਂਟ ਤੋਂ ਲਈਆਂ ਗਈਆਂ ਹਨ।
ਮੋਨਟਾਂਨਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 1.2 ਮਿਲੀਅਨ ਫਾਲੋਅਰਜ਼ ਹਨ।