FacebookTwitterg+Mail

ਮੌਨੀ ਰਾਏ ਨੇ ਕਾਤਿਲਾਨਾ ਅੰਦਾਜ਼ 'ਚ ਦਿੱਤੇ ਪੋਜ਼

mouni roy
23 December, 2018 09:27:14 AM

ਮੁੰਬਈ (ਬਿਊਰੋ)— ਟੀ. ਵੀ. ਇੰਡਸਟਰੀ ਦੀ ਕੁਈਨ ਅਤੇ ਅਕਸ਼ੈ ਕੁਮਾਰ ਦੀ 'ਗੋਲਡ' ਦੀ ਅਦਾਕਾਰਾ ਮੌਨੀ ਰਾਏ ਇਨ੍ਹੀਂ ਦਿਨੀਂ ਆਪਣੇ ਫੋਟੋਸ਼ੂਟ ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਮੌਨੀ ਰਾਏ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਕਾਫੀ ਹੌਟ ਲੁੱਕ 'ਚ ਨਜ਼ਰ ਆ ਰਹੀ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।Punjabi Bollywood Tadka
ਇਸ ਤੋਂ ਇਲਾਵਾ ਮੌਨੀ ਰਾਏ ਨੇ ਕੁਝ ਤਸਵੀਰਾਂ ਟ੍ਰਡੀਸ਼ਨਲ ਡਰੈੱਸ 'ਚ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਲੁੱਕ ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਹੈ।Punjabi Bollywood Tadka
ਮੌਨੀ ਦੀਆਂ ਇਨ੍ਹਾਂ ਤਸਵੀਰਾਂ ਤੋਂ ਫੈਨਜ਼ ਲਈ ਨਜ਼ਰਾਂ ਹਟਾਉਣੀਆਂ ਔਖੀਆਂ ਹੋ ਰਹੀਆਂ ਹਨ।Punjabi Bollywood Tadka
ਫੋਟੋਸ਼ੂਟ 'ਚ ਮੌਨੀ ਰਾਏ ਨੇ ਬੇਹੱਦ ਸਟਨਿੰਗ ਲੁੱਕ 'ਚ ਪੋਜ਼ ਦਿੱਤੇ ਹਨ।Punjabi Bollywood Tadka
ਉਸ ਦਾ ਇਹ ਕਾਤਿਲਾਨਾ ਅੰਦਾਜ਼ ਫੈਨਜ਼ ਵਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।Punjabi Bollywood Tadka


Tags: Mouni RoyInstagramPhotoshootGold

About The Author

manju bala

manju bala is content editor at Punjab Kesari