FacebookTwitterg+Mail

ਬਲੈਕ ਲੁੱਕ 'ਚ ਮੌਨੀ ਰਾਏ ਦਾ ਕਾਤਿਲਾਨਾ ਅੰਦਾਜ਼, ਤਸਵੀਰਾਂ ਵਾਇਰਲ

mouni roy
06 January, 2019 01:30:14 PM

ਜਲੰਧਰ (ਬਿਊਰੋ) : ਟੈਲੀਵਿਜ਼ਨ ਤੋਂ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਮੌਨੀ ਰਾਏ ਹਮੇਸ਼ਾ ਕਿਸੇ ਨਾ ਕਿਸੇ ਵਜ੍ਹਾ ਨਾਲ ਸੁਰਖੀਆਂ 'ਚ ਰਹਿੰਦੀ ਹੈ। ਉਹ ਨਾ ਸਿਰਫ ਆਪਣੀਆਂ ਫਿਲਮਾਂ ਸਗੋਂ ਸੋਸ਼ਲ ਮੀਡੀਆ 'ਤੇ ਆਪਣੀ ਤਸਵੀਰਾਂ ਲਈ ਵੀ ਕਾਫੀ ਚਰਚਾ 'ਚ ਰਹਿੰਦੀ ਹੈ।

Punjabi Bollywood Tadka

ਬਾਲੀਵੁੱਡ 'ਚ ਨਵੀਂ ਸਨਸਨੀ ਮੰਨੀ ਜਾਣ ਵਾਲੀ ਮੌਨੀ ਰਾਏ ਨੇ ਹਾਲ ਹੀ 'ਚ ਆਪਣੀਆਂ ਕੁਝ ਅਜਿਹੀਆਂ ਹੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

 Punjabi Bollywood Tadka
ਪਿਛਲੇ ਸਾਲ ਬਾਲੀਵੁੱਡ 'ਚ ਅਕਸ਼ੈ ਕੁਮਾਰ ਦੇ ਓਪੋਜਿਟ ਫਿਲਮ 'ਗੋਲਡ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਮੌਨੀ ਰਾਏ ਨੇ ਹਾਲ ਹੀ 'ਚ ਆਪਣੀਆਂ ਕੁਝ ਤਸਵੀਰਾਂ ਬਲੈਕ ਗਾਊਨ 'ਚ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ।

Punjabi Bollywood Tadka

ਮੌਨੀ ਦੀਆਂ ਇਹ ਤਸਵੀਰਾਂ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।

Punjabi Bollywood Tadka

ਮੌਨੀ ਰਾਏ ਦੇ ਇੰਸਟਾ 'ਤੇ 67 ਲੱਖ ਤੋਂ ਜ਼ਿਆਦਾ ਫਾਲੋਅਰਸ ਹਨ। 

Punjabi Bollywood Tadka
ਦੱਸਣਯੋਗ ਹੈ ਕਿ ਮੌਨੀ ਰਾਏ ਇਨ੍ਹੀਂ ਦਿਨੀਂ 'ਬ੍ਰਹਮਾਸਤਰ', 'ਮੇਡ ਇਨ ਚਾਇਨਾ' ਤੇ 'ਮੁਗਲ' ਵਰਗੀਆਂ ਵੱਡੀਆਂ ਫਿਲਮਾਂ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। 
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Mouni Roy Instagram Photoshoot Black Look Gold Akshay Kumar Naagin 3 Made in China

Edited By

Sunita

Sunita is News Editor at Jagbani.