FacebookTwitterg+Mail

ਮੌਨੀ ਰਾਏ ਦਾ ਬਲੈਕ ਲੁੱਕ 'ਚ ਕਾਤਿਲਾਨਾ ਅੰਦਾਜ਼, ਤਸਵੀਰਾਂ ਵਾਇਰਲ

mouni roy
13 February, 2019 02:10:11 PM

ਮੁੰਬਈ(ਬਿਊਰੋ)— ਟੈਲੀਵਿਜ਼ਨ ਤੋਂ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਮੌਨੀ ਰਾਏ ਹਮੇਸ਼ਾ ਕਿਸੇ ਨਾ ਕਿਸੇ ਵਜ੍ਹਾ ਨਾਲ ਸੁਰਖੀਆਂ 'ਚ ਰਹਿੰਦੀ ਹੈ। ਉਹ ਨਾ ਸਿਰਫ ਆਪਣੀਆਂ ਫਿਲਮਾਂ ਸਗੋਂ ਸੋਸ਼ਲ ਮੀਡੀਆ 'ਤੇ ਆਪਣੀ ਤਸਵੀਰਾਂ ਲਈ ਵੀ ਕਾਫੀ ਚਰਚਾ 'ਚ ਰਹਿੰਦੀ ਹੈ।

  ਮੌਨੀ ਰਾਏ ਇਮੇਜ਼ ਐਚਡੀ ਫੋਟੋ ਡਾਊਨਲੋਡ
Punjabi Bollywood Tadka,mouni roy image hd photo wallpaper pics gallery download,ਮੌਨੀ ਰਾਏ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਬਾਲੀਵੁੱਡ 'ਚ ਨਵੀਂ ਸਨਸਨੀ ਮੰਨੀ ਜਾਣ ਵਾਲੀ ਮੌਨੀ ਰਾਏ ਨੇ ਹਾਲ ਹੀ 'ਚ ਆਪਣੀਆਂ ਕੁਝ ਅਜਿਹੀਆਂ ਹੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
Punjabi Bollywood Tadka,mouni roy image hd photo wallpaper pics gallery download,ਮੌਨੀ ਰਾਏ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਪਿਛਲੇ ਸਾਲ ਬਾਲੀਵੁੱਡ 'ਚ ਅਕਸ਼ੈ ਕੁਮਾਰ ਦੇ ਓਪੋਜਿਟ ਫਿਲਮ 'ਗੋਲਡ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਮੌਨੀ ਰਾਏ ਨੇ ਹਾਲ ਹੀ 'ਚ ਆਪਣੀਆਂ ਕੁਝ ਤਸਵੀਰਾਂ ਬਲੈਕ ਗਾਊਨ 'ਚ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ।
Punjabi Bollywood Tadka,mouni roy image hd photo wallpaper pics gallery download,ਮੌਨੀ ਰਾਏ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਮੌਨੀ ਦੀਆਂ ਇਹ ਤਸਵੀਰਾਂ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।

   ਮੌਨੀ ਰਾਏ ਐਚਡੀ ਫੋਟੋ ਵਾਲਪੇਪਰ

Punjabi Bollywood Tadka,mouni roy image hd photo wallpaper pics gallery download,ਮੌਨੀ ਰਾਏ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਮੌਨੀ ਰਾਏ ਦੇ ਇੰਸਟਾ 'ਤੇ 67 ਲੱਖ ਤੋਂ ਜ਼ਿਆਦਾ ਫਾਲੋਅਰਸ ਹਨ।
Punjabi Bollywood Tadka,mouni roy image hd photo wallpaper pics gallery download,ਮੌਨੀ ਰਾਏ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਦੱਸਣਯੋਗ ਹੈ ਕਿ ਮੌਨੀ ਰਾਏ ਇਨ੍ਹੀਂ ਦਿਨੀਂ 'ਬ੍ਰਹਮਾਸਤਰ', 'ਮੇਡ ਇਨ ਚਾਇਨਾ' ਤੇ 'ਮੁਗਲ' ਵਰਗੀਆਂ ਵੱਡੀਆਂ ਫਿਲਮਾਂ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ।
Punjabi Bollywood Tadka,mouni roy image hd photo wallpaper pics gallery download,ਮੌਨੀ ਰਾਏ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

   ਮੌਨੀ ਰਾਏ ਫ੍ਰੀ ਐਚਡੀ ਫੋਟੋ ਡਾਊਨਲੋਡ

   ਮੌਨੀ ਰਾਏ ਹੌਟ ਪਿਕਸ ਗੈਲਰੀ

Tags: Mouni RoyInstagramPhotoshootBlack LookGoldAkshay KumarNaagin 3Made in China

About The Author

manju bala

manju bala is content editor at Punjab Kesari