FacebookTwitterg+Mail

ਹਸਪਤਾਲ 'ਚ ਭਰਤੀ ਹੋਈ ਮੌਨੀ ਰਾਏ, ਜਾਣੋ ਕਾਰਨ

mouni roy
03 April, 2019 02:20:26 PM

ਜਲੰਧਰ(ਬਿਊਰੋ)— ਬਾਲੀਵੁੱਡ ਅਦਾਕਾਰਾ ਮੌਨੀ ਰਾਏ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਖਬਰ ਹੈ ਕਿ ਮੌਨੀ ਰਾਏ ਦੀ ਕੋਹਣੀ 'ਤੇ ਸੱਟ ਲੱਗ ਗਈ ਹੈ। ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਕੋਕੀਲਾਬੇਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮੌਨੀ ਇੱਥੇ 2 ਦਿਨ ਤੱਕ ਰਹੇਗੀ। ਇਸ ਗੱਲ ਦੀ ਜਾਣਕਾਰੀ ਮੌਨੀ ਨੇ ਆਪਣੇ ਇੰਸਟਾਗ੍ਰਾਮ ਸਟੋਰੀ 'ਤੇ ਆਪਣੀ ਕੋਹਣੀ ਦੀ ਤਸਵੀਰ ਸਾਂਝੀ ਕਰਕੇ ਦਿੱਤੀ ਹੈ।

Punjabi Bollywood Tadka
ਕੰਮ ਦੀ ਗੱਲ ਕਰੀਏ ਤਾਂ ਮੌਨੀ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਰੋਮੀਓ ਅਕਬਰ ਵਾਲਟਰ' ਦੇ ਪ੍ਰਮੋਸ਼ਨ 'ਚ ਬਿਜ਼ੀ ਹੈ।


Tags: Mouni RoyKokilaben Ambani HospitalInstagramGoldBollywood Celebrity News in Punjabiਬਾਲੀਵੁੱਡ ਸਮਾਚਾਰ

Edited By

Manju

Manju is News Editor at Jagbani.