FacebookTwitterg+Mail

ਖੂਬਸੂਰਤ ਤਸਵੀਰਾਂ ਨਾਲ ਮੁੜ ਚਰਚਾ 'ਚ ਆਈ ਮੌਨੀ ਰਾਏ

mouni roy
08 April, 2019 01:47:52 PM

ਮੁੰਬਈ (ਬਿਊਰੋ)— ਮੌਨੀ ਰਾਏ ਆਪਣੇ ਖੂਬਸੂਰਤ ਲੁੱਕ ਕਾਰਨ ਅਕਸਰ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਮੌਨੀ ਰਾਏ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਵੱਖ-ਵੱਖ ਆਊਟਫਿੱਟ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਮੌਨੀ ਰਾਏ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Punjabi Bollywood Tadka
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮੌਨੀ ਰਾਏ ਕਈ ਵਾਰ ਆਪਣੀਆਂ ਅਜਿਹੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood Tadka
ਉਸ ਦਾ ਖੂਬਸੂਰਤ ਲੁੱਕ ਹਮੇਸ਼ਾ ਹੀ ਫੈਨਜ਼ ਵੱਲੋਂ ਪਸੰਦ ਕੀਤਾ ਜਾਂਦਾ ਹੈ।

Punjabi Bollywood Tadka
ਦੱਸਣਯੋਗ ਹੈ ਕਿ ਮੌਨੀ ਰਾਏ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਦੀ 'ਗੋਲਡ' ਫਿਲਮ ਨਾਲ ਬਾਲੀਵੁੱਡ 'ਚ ਧਮਾਕੇਦਾਰ ਐਂਟਰੀ ਕਰ ਚੁੱਕੀ ਹੈ।

Punjabi Bollywood Tadka

Punjabi Bollywood Tadka

 


Tags: Mouni RoyInstagram PicturesAkshay KumarGoldNaagin 1TV Celebrity

Edited By

Manju

Manju is News Editor at Jagbani.