FacebookTwitterg+Mail

ਮੌਨੀ ਰਾਏ ਨੇ ਲੇਟੈਸਟ ਤਸਵੀਰਾਂ ਨਾਲ ਸੋਸ਼ਲ ਮੀਡੀਆ ਦਾ ਵਧਾਇਆ ਤਾਪਮਾਨ

mouni roy
27 June, 2018 05:25:41 PM

ਮੁੰਬਈ (ਬਿਊਰੋ)— ਛੋਟੇ ਪਰਦੇ 'ਤੇ ਆਪਣਾ ਇਕ ਵੱਖਰਾ ਮੁਕਾਮ ਹਾਸਿਲ ਕਰ ਚੁੱਕੀ ਅਦਾਕਾਰਾ ਮੌਨੀ ਰਾਏ ਅੱਜਕਲ ਸੱਤਵੇਂ ਆਸਮਾਨ 'ਤੇ ਹੈ। ਮੌਨੀ ਜਲਦ ਹੀ ਅਦਾਕਾਰ ਅਕਸ਼ੈ ਕੁਮਾਰ ਨਾਲ ਫਿਲਮ 'ਗੋਲਡ' ਰਾਹੀਂ ਵੱਡੇ ਪਰਦੇ 'ਤੇ ਨਜ਼ਰ ਆਉਣ ਵਾਲੀ ਹੈ।

Punjabi Bollywood Tadka

ਇਸ ਫਿਲਮ ਤੋਂ ਇਲਾਵਾ ਮੌਨੀ ਫਿਲਮ ਨਿਰਮਾਤਾ ਕਰਨ ਜੌਹਰ ਦੀ ਫਿਲਮ 'ਬ੍ਰਹਮਾਸਤਰ' 'ਚ ਅਦਾਕਾਰ ਰਣਬੀਰ ਕਪੂਰ, ਆਲੀਆ ਭੱਟ ਅਤੇ ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਨਾਲ ਨਜ਼ਰ ਆਵੇਗੀ।

Punjabi Bollywood Tadka

ਇਸ ਫਿਲਮ 'ਚ ਮੌਨੀ ਨੈਗੇਟਿਵ ਕਿਰਦਾਰ 'ਚ ਹੋਵੇਗੀ। ਜਾਣਕਾਰੀ ਮੁਤਾਬਕ ਮੌਨੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੰਦੀ ਹੈ।

Punjabi Bollywood Tadka

ਹਰ ਵਾਰ ਵਾਂਗ ਇਸ ਵਾਰ ਵੀ ਮੌਨੀ ਨੇ ਆਪਣੇਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆਈਆਂ ਹਨ।

Punjabi Bollywood Tadka

ਖਬਰਾਂ ਦੀ ਮੰਨੀਏ ਤਾਂ ਮੌਨੀ ਦਿਨੇਸ਼ ਵਿਜਨ ਦੀ ਅਗਲੀ ਫਿਲਮ 'ਮੇਡ ਇਨ ਚਾਈਨਾ' 'ਚ ਲੀਡ ਭੂਮਿਕਾ ਲਈ ਕਾਸਟ ਕੀਤੀ ਗਈ ਹੈ।

Punjabi Bollywood Tadka

ਖਾਸ ਗੱਲ ਇਹ ਹੈ ਕਿ ਮੌਨੀ ਦੀ ਇਹ ਤੀਜੀ ਫਿਲਮ ਇਕ ਕਾਮੇਡੀ ਫਿਲਮ ਹੋਵੇਗੀ, ਜਿਸ 'ਚ ਉਨ੍ਹਾਂ ਨਾਲ ਬਾਲੀਵੁੱਡ ਦਾ ਚਮਕਦਾ ਸਿਤਾਰਾ ਭਾਵ ਮਸ਼ਹੂਰ ਅਭਿਨੇਤਾ ਰਾਜਕੁਮਾਰ ਰਾਓ ਮੁੱਖ ਭੂਮਿਕਾ 'ਚ ਹੋਣਗੇ।

Punjabi Bollywood Tadka 
ਇਸ ਤੋਂ ਇਲਾਵਾ ਮੌਨੀ ਨੇ ਜਾਨ ਅਬ੍ਰਾਹਿਮ ਨਾਲ ਇਕ ਫਿਲਮ ਸਾਈਨ ਕੀਤੀ ਹੈ।

Punjabi Bollywood Tadka Punjabi Bollywood Tadka


Tags: Mouni RoyInstagramRajkummar RaoDinesh VijanMade In ChinaGold

Edited By

Chanda Verma

Chanda Verma is News Editor at Jagbani.