FacebookTwitterg+Mail

ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਮੌਨੀ ਦਾ ਖੂਬਸੂਰਤ ਲੁੱਕ, ਦੇਖ ਫੈਨਜ਼ ਹੋਏ ਦੀਵਾਨੇ

mouni roy
28 October, 2018 07:16:08 PM

ਮੁੰਬਈ(ਬਿਊਰੋ)— ਸ਼ਨੀਵਾਰ ਨੂੰ ਮੁੰਬਈ 'ਚ ਹੋਏ 'ਵੋਗ ਵੂਮੈਨ ਆਫ ਦਿ ਈਅਰ ਐਵਾਰਡ 2018' 'ਚ ਬਾਲੀਵੁੱਡ ਦੀਆਂ ਕਈ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਬਾਲੀਵੁੱਡ ਦੀਆਂ ਹਸੀਨਾਵਾਂ ਦੇ ਹੌਟ ਲੁੱਕ ਦੇਖਣ ਨੂੰ ਮਿਲੇ। ਇਸ ਦੌਰਾਨ ਮੌਨੀ ਰਾਏ ਨੇ ਬੇਹੱਦ ਹੌਟ ਲੁੱਕ 'ਚ ਸ਼ਿਰਕਤ ਕੀਤੀ।

Punjabi Bollywood Tadka

ਇਸ ਦੌਰਾਨ ਉਸ ਨੇ ਬਲਿਊ ਕਲਰ ਦੀ ਲੌਂਗ ਡਰੈੱਸ ਪਾਈ ਸੀ, ਜਿਸ 'ਚ ਉਹ ਬੇਹੱਦ ਗਲੈਮਰਸ ਲੱਗ ਨਜ਼ਰ ਆ ਰਹੀ ਸੀ।

Punjabi Bollywood Tadka

ਇਸ ਦੀਆਂ ਕੁਝ ਤਸਵੀਰਾਂ ਮੌਨੀ ਰਾਏ ਨੇ ਆਪਣੇ ਆਫੀਸ਼ੀਅਲ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਮੌਨੀ ਕਾਫੀ ਖੂਬਸੂਰਤ ਲੱਗ ਰਹੀ ਹੈ। ਇਸ ਤੋਂ ਇਲਾਵਾ ਮੌਨੀ ਰਾਏ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਹੋਰ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

Punjabi Bollywood Tadka

ਉਨ੍ਹਾਂ ਤਸਵੀਰਾਂ 'ਚ ਉਸ ਨੇ ਯੈਲੋ ਰੰਗ ਦੀ ਡਰੈੱਸ ਪਾਈ ਹੈ, ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।

Punjabi Bollywood Tadka

ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।

Punjabi Bollywood Tadka

Punjabi Bollywood Tadka

Punjabi Bollywood Tadka


Tags: Vogue Awards 2018 Mouni Roy Instagram Red Carpet Bollywood celebrities

Edited By

Sunita

Sunita is News Editor at Jagbani.