FacebookTwitterg+Mail

ਖੂਬਸੂਰਤ ਤਸਵੀਰਾਂ ਨਾਲ ਚਰਚਾ 'ਚ ਆਈ ਮੌਨੀ ਰਾਏ

mouni roy instagram pictures
17 April, 2019 10:27:10 AM

ਮੁੰਬਈ (ਬਿਊਰੋ)— ਟੀ. ਵੀ. ਦੀ ਨਾਗਿਨ ਮੌਨੀ ਰਾਏ ਆਪਣੇ ਖੂਬਸੂਰਤ ਲੁੱਕ ਕਾਰਨ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਮੌਨੀ ਰਾਏ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਹੈ। ਜੋ ਉਸ ਦੀ ਖੂਬਸੂਰਤੀ ਨੂੰ ਹੋਰ ਵੀ ਚਾਰ ਚੰਨ ਲਾ ਰਹੇ ਹਨ।
Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਪੈਰਿਟ ਆਊਟਫਿੱਟ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਮੌਨੀ ਰਾਏ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮੌਨੀ ਰਾਏ ਕਈ ਵਾਰ ਆਪਣੀਆਂ ਅਜਿਹੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ। ਉਸ ਦਾ ਖੂਬਸੂਰਤ ਲੁੱਕ ਹਮੇਸ਼ਾ ਹੀ ਫੈਨਜ਼ ਨੂੰ ਦੀਵਾਨਾ ਬਣਾਉਂਦਾ ਹੈ।
Punjabi Bollywood Tadka
ਦੱਸ ਦੇਈਏ ਕਿ ਮੌਨੀ ਰਾਏ ਨੇ 'ਗੋਲਡ' ਫਿਲਮ ਨਾਲ ਬਾਲੀਵੁੱਡ 'ਚ ਧਮਾਕੇਦਾਰ ਐਂਟਰੀ ਕੀਤੀ ਸੀ।
Punjabi Bollywood Tadka
ਇਸ ਤੋਂ ਪਹਿਲਾ ਮੌਨੀ ਰਾਏ 'ਨਾਗਿਨ' 'ਚ ਨਾਗਿਨ ਦਾ ਕਿਰਦਾਰ ਨਿਭਾ ਕੇ ਫੈਨਜ਼ ਦੇ ਦਿਲਾਂ 'ਚ ਖਾਸ ਪਛਾਣ ਬਣਾ ਚੁੱਕੀ ਹੈ।
Punjabi Bollywood Tadka


Tags: Mouni RoyInstagram PicturesAkshay KumarGoldNaagin 1Celebrity News in Punjabiਬਾਲੀਵੁੱਡ ਸਮਾਚਾਰ

Edited By

Manju

Manju is News Editor at Jagbani.