FacebookTwitterg+Mail

ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਮੌਨੀ ਰਾਏ ਦਾ ਖੂਬਸੂਰਤ ਲੁੱਕ

mouni roy photoshoot
06 April, 2019 12:28:21 PM

ਮੁੰਬਈ (ਬਿਊਰੋ)— ਇਨ੍ਹੀਂ ਦਿਨੀਂ ਟੀ. ਵੀ. ਦੀ ਨਾਗਿਨ ਮੌਨੀ ਰਾਏ ਆਪਣੇ ਖੂਬਸੂਰਤ ਲੁੱਕ ਕਾਰਨ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਮੌਨੀ ਰਾਏ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਹੈ।

   ਮੌਨੀ ਰਾਏ ਇਮੇਜ਼ ਐਚਡੀ ਫੋਟੋ 

Punjabi Bollywood Tadka,ਮੌਨੀ ਰਾਏ ਇਮੇਜ਼ ਐਚਡੀ ਫੋਟੋ ਡਾਊਨਲੋਡ,mouni roy image hd photo download

ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਨੇ ਟ੍ਰਡੀਸ਼ਨਲ ਆਊਟਫਿੱਟ ਪਾਈ ਹੈ, ਜੋ ਉਸ ਦੀ ਖੂਬਸੂਰਤੀ ਨੂੰ ਹੋਰ ਵੀ ਚਾਰ ਚੰਨ ਲਾ ਰਹੇ ਹਨ।

Punjabi Bollywood Tadka,ਮੌਨੀ ਰਾਏ ਇਮੇਜ਼ ਐਚਡੀ ਫੋਟੋ ਡਾਊਨਲੋਡ,mouni roy image hd photo download

ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਵੱਖ-ਵੱਖ ਆਊਟਫਿੱਟ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਮੌਨੀ ਰਾਏ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Punjabi Bollywood Tadka,ਮੌਨੀ ਰਾਏ ਇਮੇਜ਼ ਐਚਡੀ ਫੋਟੋ ਡਾਊਨਲੋਡ,mouni roy image hd photo download
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮੌਨੀ ਰਾਏ ਕਈ ਵਾਰ ਆਪਣੀਆਂ ਅਜਿਹੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ। ਉਸ ਦਾ ਖੂਬਸੂਰਤ ਲੁੱਕ ਹਮੇਸ਼ਾ ਹੀ ਫੈਨਜ਼ ਨੂੰ ਦੀਵਾਨਾ ਬਣਾਉਂਦਾ ਹੈ।

Punjabi Bollywood Tadka,ਮੌਨੀ ਰਾਏ ਇਮੇਜ਼ ਐਚਡੀ ਫੋਟੋ ਡਾਊਨਲੋਡ,mouni roy image hd photo download
ਦੱਸਣਯੋਗ ਹੈ ਕਿ ਮੌਨੀ ਰਾਏ ਬਾਲੀਵੁੱਡ ਦੇ ਐਕਸ਼ਨ ਖਿਲਾੜੀ ਅਕਸ਼ੈ ਕੁਮਾਰ ਦੀ 'ਗੋਲਡ' ਫਿਲਮ ਨਾਲ ਬਾਲੀਵੁੱਡ 'ਚ ਧਮਾਕੇਦਾਰ ਐਂਟਰੀ ਕਰ ਚੁੱਕੀ ਹੈ।

Punjabi Bollywood Tadka,ਮੌਨੀ ਰਾਏ ਇਮੇਜ਼ ਐਚਡੀ ਫੋਟੋ ਡਾਊਨਲੋਡ,mouni roy image hd photo download

ਇਸ ਤੋਂ ਪਹਿਲਾ ਮੌਨੀ ਰਾਏ 'ਨਾਗਿਨ' 'ਚ ਨਾਗਿਨ ਦਾ ਕਿਰਦਾਰ ਨਿਭਾ ਕੇ ਫੈਨਜ਼ ਦੇ ਦਿਲਾਂ 'ਚ ਖਾਸ ਪਛਾਣ ਬਣਾ ਚੁੱਕੀ ਹੈ। 

Punjabi Bollywood Tadka,ਮੌਨੀ ਰਾਏ ਇਮੇਜ਼ ਐਚਡੀ ਫੋਟੋ ਡਾਊਨਲੋਡ,mouni roy image hd photo download

Punjabi Bollywood Tadka,ਮੌਨੀ ਰਾਏ ਇਮੇਜ਼ ਐਚਡੀ ਫੋਟੋ ਡਾਊਨਲੋਡ,mouni roy image hd photo download

Punjabi Bollywood Tadka,ਮੌਨੀ ਰਾਏ ਇਮੇਜ਼ ਐਚਡੀ ਫੋਟੋ ਡਾਊਨਲੋਡ,mouni roy image hd photo download


Tags: Mouni RoyInstagram PicturesAkshay KumarGoldNaagin 1TV Celebrity

Edited By

Sunita

Sunita is News Editor at Jagbani.