FacebookTwitterg+Mail

ਵਿਦੇਸ਼ਾਂ ਦੇ ਇਨ੍ਹਾਂ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ 'ਨਾਢੂ ਖਾਂ'

nadhoo khan cinema listing
25 April, 2019 03:46:48 PM

ਜਲੰਧਰ (ਬਿਊਰੋ)— 26 ਅਪ੍ਰੈਲ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਪੰਜਾਬੀ ਫਿਲਮ 'ਨਾਢੂ ਖਾਂ' ਦੀ ਰਿਲੀਜ਼ਿੰਗ ਦੀਆਂ ਤਿਆਰੀਆਂ ਮੁਕੰਮਲ ਹਨ। ਇਹ ਫਿਲਮ ਜਿਥੇ ਪੰਜਾਬ 'ਚ ਵੱਡੇ ਪੱਧਰ 'ਤੇ ਰਿਲੀਜ਼ ਕੀਤੀ ਜਾਵੇਗੀ, ਉਥੇ ਵਿਦੇਸ਼ਾਂ 'ਚ ਵੀ ਇਸ ਫਿਲਮ ਨੂੰ ਵੱਧ ਤੋਂ ਵੱਧ ਸਿਨੇਮਾਘਰਾਂ 'ਚ ਰਿਲੀਜ਼ ਕੀਤਾ ਜਾ ਰਿਹਾ ਹੈ।

AustraliaPunjabi Bollywood Tadka

North AmericaPunjabi Bollywood Tadka

New ZealandPunjabi Bollywood Tadka

UKPunjabi Bollywood Tadka ਜ਼ਿਕਰਯੋਗ ਹੈ ਕਿ 'ਨਾਢੂ ਖਾਂ' ਫਿਲਮ ਨੂੰ ਇਮਰਾਨ ਸ਼ੇਖ ਨੇ ਡਾਇਰੈਕਟ ਕੀਤਾ ਹੈ। ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਇਸ ਫਿਲਮ 'ਚ ਮੁੱਖ ਭੂਮਿਕਾ ਨਿਭਾਅ ਰਹੇ ਹਨ।ਇਸ ਤੋਂ ਇਲਾਵਾ ਬੀ. ਐੱਨ. ਸ਼ਰਮਾ, ਬਨਿੰਦਰ ਬੰਨੀ, ਹੋਬੀ ਧਾਲੀਵਾਲ, ਮਲਕੀਤ ਰੌਣੀ, ਰੁਪਿੰਦਰ ਰੂਪੀ, ਗੁਰਪ੍ਰੀਤ ਭੰਗੂ, ਹਰਿੰਦਰ ਭੁੱਲਰ, ਗੁਰਚੇਤ ਚਿੱਤਰਕਾਰ, ਸਿਮਰਨ ਢੀਂਡਸਾ, ਪ੍ਰਕਾਸ਼ ਗਾਧੂ, ਮਹਾਬੀਰ ਭੁੱਲਰ, ਰਾਜ ਧਾਲੀਵਾਲ, ਸਤਵਿੰਦਰ ਕੌਰ, ਸੀਮਾ ਕੌਸ਼ਲ, ਮਾਸਟਰ ਅੰਸ਼ ਤੇਜਪਾਲ ਤੇ ਚਾਚਾ ਬਿਸ਼ਨਾ ਸਮੇਤ ਕਈ ਕਲਾਕਾਰ ਅਹਿਮ ਭੂਮਿਕਾ ਨਿਭਾਅ ਰਹੇ ਹਨ।'ਨਾਢੂ ਖਾਂ' ਫਿਲਮ ਨੂੰ ਹਰਪ੍ਰੀਤ ਸਿੰਘ ਦੇਵਗਨ, ਅਚਿੰਤ ਗੋਇਲ ਤੇ ਰਾਕੇਸ਼ ਦਹੀਆ ਨੇ ਪ੍ਰੋਡਿਊਸ ਕੀਤਾ ਹੈ।


Tags: Nadhoo KhanHarish VermaWamiqa GabbiBN SharmaHobby DhaliwalMalkeet RauniSeema KaushalGurpreet Bhangu

Edited By

Lakhan

Lakhan is News Editor at Jagbani.