FacebookTwitterg+Mail

ਇੰਟਰਨੈੱਟ 'ਤੇ ਵਾਇਰਲ ਹੋਇਆ ਨੇਹਾ ਧੂਪੀਆ ਦਾ ਖੂਬਸੂਰਤ ਲੁੱਕ

neha dhupia photoshoot
04 March, 2019 10:26:19 AM

ਜਲੰਧਰ(ਬਿਊਰੋ)— ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਅੱਜਕਲ ਕਾਫੀ ਸੁਰਖੀਆਂ 'ਚ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਇਕ ਵਾਰ ਫਿਰ ਤੋਂ ਨੇਹਾ ਧੂਪੀਆ ਨੇ ਆਪਣੀਆਂ ਗਲੈਮਰਸ ਤਸਵੀਰਾਂ ਆਪਣੇ ਇੰਸਟਾ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

PunjabKesari,ਨੇਹਾ ਧੂਪੀਆ ਇਮੇਜ਼ ਐਚਡੀ ਫੋਟੋ ਡਾਊਨਲੋਡ,neha dhupia Image hd photo download
ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ।

PunjabKesari,ਨੇਹਾ ਧੂਪੀਆ ਇਮੇਜ਼ ਐਚਡੀ ਫੋਟੋ ਡਾਊਨਲੋਡ,neha dhupia Image hd photo download
ਫੈਨਜ਼ ਵੱਲੋਂ ਨੇਹਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

PunjabKesari,ਨੇਹਾ ਧੂਪੀਆ ਇਮੇਜ਼ ਐਚਡੀ ਫੋਟੋ ਡਾਊਨਲੋਡ,neha dhupia Image hd photo download
ਦੱਸ ਦੇਈਏ ਕਿ ਨੇਹਾ ਅਤੇ ਅੰਗਦ ਬੇਦੀ ਦੇ ਘਰ ਪਿੱਛਲੇ ਸਾਲ 18 ਨਵੰਬਰ ਨੂੰ ਇਕ ਬੱਚੀ ਨੇ ਜਨਮ ਲਿਆ ਸੀ।

PunjabKesari,ਨੇਹਾ ਧੂਪੀਆ ਇਮੇਜ਼ ਐਚਡੀ ਫੋਟੋ ਡਾਊਨਲੋਡ,neha dhupia Image hd photo download
ਮਾਂ ਬਣਨ ਤੋਂ ਬਾਅਦ ਉਹ ਕੰਮ 'ਤੇ ਵਾਪਸ ਆ ਗਈ ਹੈ ਅਤੇ ਇਨ੍ਹੀਂ ਦਿਨੀਂ ਉਹ ਐੱਮ. ਟੀ.ਵੀ. ਦੇ ਰਿਐਲਿਟੀ ਸ਼ੋਅ 'ਰੋਡੀਜ਼ ਰਿਅਲ ਹੀਰੋਜ਼' 'ਚ ਦਿਖਾਈ ਦੇ ਰਹੀ ਹੈ।

PunjabKesari,ਨੇਹਾ ਧੂਪੀਆ ਇਮੇਜ਼ ਐਚਡੀ ਫੋਟੋ ਡਾਊਨਲੋਡ,neha dhupia Image hd photo download

PunjabKesari,ਨੇਹਾ ਧੂਪੀਆ ਇਮੇਜ਼ ਐਚਡੀ ਫੋਟੋ ਡਾਊਨਲੋਡ,neha dhupia Image hd photo download


Tags: Neha Dhupia Instagram MTV Roadies Bollywood Celebrity News in Punjabi ਬਾਲੀਵੁੱਡ ਸਮਾਚਾਰ

Edited By

Manju

Manju is News Editor at Jagbani.