FacebookTwitterg+Mail

ਇੰਸਟਾ 'ਤੇ ਨਿਆ ਸ਼ਰਮਾ ਲਾਈ ਹੌਟਨੈੱਸ ਦੀ ਝੜੀ, ਤਸਵੀਰਾਂ ਬਣਾ ਰਹੀਆਂ ਦੀਵਾਨਾ

nia sharma
09 February, 2019 11:01:03 AM

ਮੁੰਬਈ (ਬਿਊਰੋ)— ਹਾਲ ਹੀ 'ਚ ਨਿਆ ਸ਼ਰਮਾ ਨੂੰ ਕਲਰਸ ਦੇ ਟੀ. ਵੀ. ਸ਼ੋਅ 'ਇਸ਼ਕ ਮੇਂ ਮਰ ਜਾਂਵਾ' 'ਚ ਦੇਖਿਆ ਗਿਆ ਸੀ। ਟੀ. ਵੀ. ਦੀ ਪ੍ਰਸਿੱਧ ਅਦਾਕਾਰਾ ਨਿਆ ਸ਼ਰਮਾ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਉਸ ਦਾ ਕਾਫੀ ਖੂਬਸੂਰਤ ਤੇ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਿਆ ਆਪਣੇ ਬੋਲਡ ਤੇ ਗਲੈਮਰਸ ਅੰਦਾਜ਼ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ।
Punjabi Bollywood Tadka
ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨੀਂ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
Punjabi Bollywood Tadka
ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਕਾਫੀ ਜ਼ਿਆਦਾ ਹੈ। ਉਸ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 'ਏਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ' ਨਾਲ ਕੀਤੀ ਸੀ।
Punjabi Bollywood Tadka
ਉਹ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ' 'ਚ ਵੀ ਨਜ਼ਰ ਆ ਚੁੱਕੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Nia SharmaPhotoshootInstagramJamai RajaEk Hazaaron Mein Meri Behna HaiKhatron Ke Khiladi

About The Author

manju bala

manju bala is content editor at Punjab Kesari