FacebookTwitterg+Mail

ਮੁੜ ਚਰਚਾ 'ਚ ਹੈ ਨਿਆ ਸ਼ਰਮਾ ਦਾ ਦਿਲਕਸ਼ ਅੰਦਾਜ਼

nia sharma
15 March, 2019 09:48:09 AM

ਜਲੰਧਰ(ਬਿਊਰੋ)— ਨਿਆ ਸ਼ਰਮਾ ਨੂੰ ਕਲਰਸ ਦੇ ਟੀ. ਵੀ. ਸ਼ੋਅ 'ਇਸ਼ਕ ਮੇਂ ਮਰ ਜਾਂਵਾ' 'ਚ ਦੇਖਿਆ ਜਾ ਚੁੱਕਿਆ ਹੈ। ਟੀ. ਵੀ. ਦੀ ਪ੍ਰਸਿੱਧ ਅਦਾਕਾਰਾ ਨਿਆ ਸ਼ਰਮਾ ਇਨੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ।

PunjabKesari,ਨਿਆ ਸ਼ਰਮਾ ਇਮੇਜ਼ ਐਚਡੀ ਫੋਟੋ ਡਾਊਨਲੋਡ,nia sharma image hd photo download
ਇਨ੍ਹਾਂ ਤਸਵੀਰਾਂ 'ਚ ਉਸ ਦਾ ਕਾਫੀ ਖੂਬਸੂਰਤ ਤੇ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ।ਨਿਆ ਆਪਣੇ ਬੋਲਡ ਤੇ ਗਲੈਮਰਸ ਅੰਦਾਜ਼ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ।

PunjabKesari,ਨਿਆ ਸ਼ਰਮਾ ਇਮੇਜ਼ ਐਚਡੀ ਫੋਟੋ ਡਾਊਨਲੋਡ,nia sharma image hd photo download
ਨਿਆ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari,ਨਿਆ ਸ਼ਰਮਾ ਇਮੇਜ਼ ਐਚਡੀ ਫੋਟੋ ਡਾਊਨਲੋਡ,nia sharma image hd photo download
ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਕਾਫੀ ਜ਼ਿਆਦਾ ਹੈ।

PunjabKesari,ਨਿਆ ਸ਼ਰਮਾ ਇਮੇਜ਼ ਐਚਡੀ ਫੋਟੋ ਡਾਊਨਲੋਡ,nia sharma image hd photo downloadਉਹ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ' 'ਚ ਵੀ ਨਜ਼ਰ ਆ ਚੁੱਕੀ ਹੈ।

PunjabKesari,ਨਿਆ ਸ਼ਰਮਾ ਇਮੇਜ਼ ਐਚਡੀ ਫੋਟੋ ਡਾਊਨਲੋਡ,nia sharma image hd photo download

PunjabKesari,ਨਿਆ ਸ਼ਰਮਾ ਇਮੇਜ਼ ਐਚਡੀ ਫੋਟੋ ਡਾਊਨਲੋਡ,nia sharma image hd photo download

PunjabKesari,ਨਿਆ ਸ਼ਰਮਾ ਇਮੇਜ਼ ਐਚਡੀ ਫੋਟੋ ਡਾਊਨਲੋਡ,nia sharma image hd photo download


Tags: Nia SharmaPhotoshootInstagramEk Hazaaron Mein Meri Behna HaiTV Celebs Punjabi Newsਟੈਲੀਵਿਜ਼ਨ ਸਮਾਚਾਰ

Edited By

Manju

Manju is News Editor at Jagbani.