FacebookTwitterg+Mail

ਇੰਸਟਾ 'ਤੇ ਨਿਆ ਸ਼ਰਮਾ ਲਾਈ ਹੌਟਨੈੱਸ ਦੀ ਝੜੀ, ਤਸਵੀਰਾਂ ਬਣਾ ਰਹੀਆਂ ਦੀਵਾਨਾ

nia sharma
31 July, 2018 11:05:45 AM

ਮੁੰਬਈ(ਬਿਊਰੋ)— ਟੀ. ਵੀ. ਦੇ ਮਸ਼ਹੂਰ ਸ਼ੋਅ 'ਏਕ ਹਜ਼ਾਰੋਂ ਮੇ ਮੇਰੀ ਬਹਿਨਾਂ ਹੈ' ਦੇ ਜ਼ਰੀਏ ਆਪਣੇ ਅਭਿਨੈ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਦਾਕਾਰਾ ਨਿਆ ਸ਼ਰਮਾ ਆਏ ਦਿਨੀਂ ਸੁਰਖੀਆਂ 'ਚ ਰਹਿੰਦੀ ਹੈ। ਸੁਰਖੀਆਂ 'ਚ ਰਹਿਣ ਦਾ ਕਾਰਨ ਹੈ ਉਸ ਦਾ ਬੋਲਡ ਅਤੇ ਸਟਾਈਲਿਸ਼ ਲੁੱਕ।
Punjabi Bollywood Tadka
ਦਰਅਸਲ ਨਿਆ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਬੇਹੱਦ ਸ਼ਾਨਦਾਰ ਲੱਗ ਰਹੀ ਹੈ। ਦੱਸ ਦੇਈਏ ਕਿ 'ਏਕ ਹਜ਼ਾਰੋਂ ਮੇ ਮੇਰੀ ਬਹਿਨਾਂ ਹੈ' ਸ਼ੋਅ 'ਚ ਨਿਆ ਨੇ ਮਾਨਵੀ ਨਾਂ ਦੀ ਲੜਕੀ ਦਾ ਕਿਰਦਾਰ ਨਿਭਾਇਆ ਸੀ, ਜਿਸ ਨੂੰ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ ਸੀ।
Punjabi Bollywood Tadka
ਇਸ ਸ਼ੋਅ ਤੋਂ ਬਾਅਦ ਨੀਆ ਨੂੰ ਕਈ ਸ਼ੋਅਜ 'ਚ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਬਹੁਤ ਹੀ ਘੱਟ ਸਮੇਂ 'ਚ ਉਹ ਟੀ. ਵੀ. ਦੁਨੀਆ ਦੀ ਮਸ਼ਹੂਰ ਅਦਾਕਾਰਾ ਬਣ ਗਈ। ਨਿਆ ਸ਼ਰਮਾ ਛੋਟੇ ਪਰਦੇ ਦੀ ਇਕ ਅਜਿਹੀ ਅਦਾਕਾਰਾ ਹੈ, ਜੋ ਏਸ਼ੀਆ ਦੀ ਸਭ ਤੋਂ ਬੋਲਡ ਅਦਾਕਾਰਾ ਦਾ ਖਿਤਾਬ ਆਪਣੇ ਨਾਂ ਕਰ ਚੁੱਕੀ ਹੈ। ਉਹ ਅਕਸਰ ਆਪਣੀ ਬੋਲਡਨੈੱਸ ਦਾ ਜਲਵਾ ਦਿਖਾਉਂਦੀ ਰਹਿੰਦੀ ਹੈ।
Punjabi Bollywood Tadka
ਦੱਸਣਯੋਗ ਹੈ ਕਿ ਨਿਆ ਇਕ ਤੋਂ ਵੱਧ ਕੇ ਇਕ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕਰਦੀ ਰਹਿੰਦੀ ਹੈ, ਜਿਨ੍ਹਾਂ 'ਤੇ ਉਸ ਦੇ ਫੈਨਜ਼ ਲਾਈਕ ਅਤੇ ਕਮੈਂਟ ਕਰਦੇ ਨਹੀਂ ਥੱਕਦੇ। ਨਿਆ ਨੇ ਜੋ ਹਾਲ ਹੀ 'ਚ ਤਸਵੀਰ ਸ਼ੇਅਰ ਕੀਤੀਆਂ ਹਨ, ਉਹ ਕਾਫੀ ਮਦਹੋਸ਼ ਕਰ ਰਹੀਆਂ ਹਨ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Nia SharmaPhotoshootInstagramJamai RajaEk Hazaaron Mein Meri Behna HaiKhatron Ke Khiladi

Edited By

Sunita

Sunita is News Editor at Jagbani.