FacebookTwitterg+Mail

ਖੂਬਸੂਰਤੀ ਤੇ ਹੌਟਨੈੱਸ ਦਾ ਸੁਮੇਲ ਹੈ ਨਿਆ ਸ਼ਰਮਾ ਦਾ ਹੁਸਨ, ਨਹੀਂ ਯਕੀਨ ਤਾਂ ਦੇਖੋ ਤਸਵੀਰਾਂ

nia sharma hot look
26 October, 2018 01:57:13 PM

ਮੁੰਬਈ (ਬਿਊਰੋ)— ਹਾਲ ਹੀ 'ਚ ਨਿਆ ਸ਼ਰਮਾ ਨੂੰ ਕਲਰਸ ਦੇ ਟੀ. ਵੀ. ਸ਼ੋਅ 'ਇਸ਼ਕ ਮੇਂ ਮਰ ਜਾਂਵਾ' 'ਚ ਦੇਖਿਆ ਗਿਆ ਸੀ। ਟੀ. ਵੀ. ਦੀ ਪ੍ਰਸਿੱਧ ਅਦਾਕਾਰਾ ਨਿਆ ਸ਼ਰਮਾ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਸ ਦਾ ਕਾਫੀ ਖੂਬਸੂਰਤ ਤੇ ਸਟਾਈਲਿਸ਼ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਿਆ ਆਪਣੇ ਬੋਲਡ ਤੇ ਗਲੈਮਰਸ ਅੰਦਾਜ਼ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ।

Punjabi Bollywood Tadka

ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨੀਂ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਕਾਫੀ ਜ਼ਿਆਦਾ ਹੈ। ਉਸ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 'ਏਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ' ਨਾਲ ਕੀਤੀ ਸੀ।

Punjabi Bollywood Tadka

ਉਹ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ' 'ਚ ਵੀ ਨਜ਼ਰ ਆ ਚੁੱਕੀ ਹੈ।

Punjabi Bollywood Tadka


Tags: Nia SharmaInstagramHot LookEk Hazaaron Mein Meri Behna HaiIshq Mein MarjawanFear Factor Khatron Ke Khiladi

Edited By

Chanda Verma

Chanda Verma is News Editor at Jagbani.