FacebookTwitterg+Mail

ਖੂਬਸੂਰਤੀ ਤੇ ਗਲੈਮਰ ਨਾਲ ਲੋਕਾਂ ਨੂੰ ਹਮੇਸ਼ਾਂ ਦੀਵਾਨਾ ਬਣਾਉਂਦੀ ਹੈ ਨਿਆ ਸ਼ਰਮਾ

nia sharma hot look
31 October, 2018 10:07:30 AM

ਮੁੰਬਈ (ਬਿਊਰੋ)— ਟੀ. ਵੀ. ਇੰਡਸਟਰੀ ਦੀ ਹੌਟ ਅਦਾਕਾਰਾ ਨਿਆ ਸ਼ਰਮਾ ਨੂੰ ਕਲਰਸ ਦੇ ਟੀ. ਵੀ. ਸ਼ੋਅ 'ਇਸ਼ਕ ਮੇਂ ਮਰ ਜਾਂਵਾ' 'ਚ ਦੇਖਿਆ ਜਾ ਰਿਹਾ ਹੈ।

 
 
 
 
 
 
 
 
 
 
 
 
 
 

Unslept though! But wait.. let’s do this.!! 👯‍♂️#trippy

A post shared by Nia Sharma (@niasharma90) on Oct 28, 2018 at 1:40pm PDT

ਟੀ. ਵੀ. ਦੀ ਪ੍ਰਸਿੱਧ ਅਦਾਕਾਰਾ ਨਿਆ ਸ਼ਰਮਾ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਸ ਦਾ ਕਾਫੀ ਖੂਬਸੂਰਤ ਤੇ ਸਟਾਈਲਿਸ਼ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka

ਤਸਵੀਰਾਂ ਤੋਂ ਇਲਾਵਾ ਨਿਆ ਦੀ ਇਕ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਹੌਟ ਡਾਂਸ ਮੂਵਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ।

Punjabi Bollywood Tadka

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਿਆ ਆਪਣੇ ਬੋਲਡ ਤੇ ਗਲੈਮਰਸ ਅੰਦਾਜ਼ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ।

Punjabi Bollywood Tadka

ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨੀਂ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਕਾਫੀ ਜ਼ਿਆਦਾ ਹੈ।

Punjabi Bollywood Tadka

ਉਸ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 'ਏਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ' ਨਾਲ ਕੀਤੀ ਸੀ।

Punjabi Bollywood Tadka

ਉਹ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ' 'ਚ ਵੀ ਨਜ਼ਰ ਆ ਚੁੱਕੀ ਹੈ।

 


Tags: Nia SharmaInstagramHot LookEk Hazaaron Mein Meri Behna HaiIshq Mein Marjawan

Edited By

Chanda Verma

Chanda Verma is News Editor at Jagbani.