FacebookTwitterg+Mail

ਸਵਿਟਜ਼ਰਲੈਂਡ 'ਚ ਖੂਬ ਇੰਜੁਆਏ ਕਰ ਰਹੀ ਨਿਆ ਸ਼ਰਮਾ, ਸ਼ੇਅਰ ਕੀਤੀਆਂ ਗਲੈਮਰਸ ਤਸਵੀਰਾਂ

nia sharma switzerland
01 September, 2018 12:48:45 PM

ਮੁੰਬਈ(ਬਿਊਰੋ)— ਹਾਲ ਹੀ 'ਚ ਨੀਆ ਸ਼ਰਮਾ ਨੂੰ ਕਲਰਸ ਦੇ ਟੀ. ਵੀ. ਸ਼ੋਅ 'ਇਸ਼ਕ ਮੇਂ ਮਰ ਜਾਂਵਾ' 'ਚ ਦੇਖਿਆ ਗਿਆ ਸੀ। ਟੀ. ਵੀ. ਦੀ ਪ੍ਰਸਿੱਧ ਅਦਾਕਾਰਾ ਨੀਆ ਸ਼ਰਮਾ ਇਨ੍ਹੀ ਦਿਨੀਂ ਸਵਿਟਜ਼ਰਲੈਂਡ 'ਚ ਛੁੱਟੀਆਂ ਦਾ ਆਨੰਦ ਲੈ ਰਹੀ ਹੈ। ਹਾਲ ਹੀ 'ਚ ਨੀਆ ਨੇ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਤੇ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਹੈ।

Punjabi Bollywood Tadka

ਉਸ ਨੇ ਕੁਝ ਘੰਟੇ ਪਹਿਲਾਂ ਹੀ ਆਪਣੇ ਅਕਾਉਂਟ 'ਤੇ ਵੀਡੀਓ ਵੀ ਪੋਸਟ ਕੀਤਾ, ਜਿਸ 'ਚ ਉਸ ਨੇ ਟਾਈਟੈਨਿਕ ਦਾ ਫੇਮਸ ਪੋਜ਼ ਰੀ-ਕ੍ਰਿਏਟ ਕੀਤਾ ਹੈ। ਇਸ ਵੀਡੀਓ 'ਚ ਨੀਆ ਫਿਲਮ ਦਾ ਗੀਤ ਵੀ ਗਾਉਂਦੇ ਹੋਏ ਨਜ਼ਰ ਆ ਰਹੀ ਹੈ।

Punjabi Bollywood Tadka

ਹਾਲ ਹੀ 'ਚ ਸ਼ੇਅਰ ਕੀਤੀਆਂ ਤਸਵੀਰਾਂ 'ਚ ਨੀਆ ਨੇ ਬੇਹੱਦ ਹੌਟ ਡਰੈੱਸ ਪਾਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨੀਆ ਆਪਣੇ ਬੋਲਡ ਤੇ ਗਲੈਮਰਸ ਅੰਦਾਜ਼ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ।

Punjabi Bollywood Tadka

ਪਿੰਕ ਕਲਰ ਦੀ ਡਰੈੱਸ 'ਚ ਨੀਆ ਕਾਫੀ ਗਲੈਮਰਸ ਲੱਗ  ਹੈ। ਸੋਸ਼ਲ ਮੀਡੀਆ 'ਤੇ ਆ ਰਹੀਆਂ ਇਨ੍ਹਾਂ ਤਸਵੀਰਾਂ 'ਚ ਸਾਫ ਨਜ਼ਰ ਆ ਰਿਹਾ ਹੈ ਕਿ ਨਾ ਵਿਦੇਸ਼ 'ਚ ਖੂਬ ਮਸਤੀ ਕਰ ਰਹੀ ਹੈ।

Punjabi Bollywood Tadka

ਉਂਝ ਵੀ ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ। ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਸ ਦੀ ਗਿਣਤੀ ਕਾਫੀ ਜ਼ਿਆਦਾ ਹੈ।

Punjabi Bollywood Tadka

ਉਸ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 'ਏਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ' ਤੋਂ ਕੀਤੀ ਸੀ। ਉਹ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ' 'ਚ ਵੀ ਨਜ਼ਰ ਆ ਚੁੱਕੀ ਹੈ।

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Nia SharmaSwitzerlandInstagramEk Hazaaron Mein Meri Behna HaiIshq Mein Marjawan Fear Factor Khatron Ke Khiladi

Edited By

Sunita

Sunita is News Editor at Jagbani.