FacebookTwitterg+Mail

ਨੋਰਾ ਫਤੇਹੀ ਨੇ ਇੰਸਟਾ 'ਤੇ ਲਾਈ ਹੌਟਨੈੱਸ ਦੀ ਝੜੀ, ਤਸਵੀਰਾਂ 'ਚ ਦਿਖਾਈ ਬੋਲਡ ਲੁੱਕ

nora fatehi
14 July, 2018 02:36:21 PM

ਮੁੰਬਈ(ਬਿਊਰੋ)—  ਰਿਐਲਟੀ ਸ਼ੋਅ 'ਬਿੱਗ ਬੌਸ' ਤੇ 'ਝਲਕ ਦਿਖਲਾ ਜਾ' 'ਚ ਨਜ਼ਰ ਆ ਚੁੱਕੀ ਨੋਰਾ ਫਤੇਹੀ ਇਨ੍ਹੀਂ ਦਿਨੀਂ ਆਪਣੀਆਂ ਹੌਟ ਤਸਵੀਰਾਂ ਨਾਲ ਖੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਨੋਰਾ ਫਤੇਹੀ ਨੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।
Punjabi Bollywood Tadka
ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਨੋਰਾ ਫਤੇਹੀ 'ਬਿੱਗ ਬੌਸ' ਦੇ ਸੀਜ਼ਨ 9 'ਚ ਨਜ਼ਰ ਆਈ ਸੀ।
Punjabi Bollywood Tadka
ਇਸ ਤੋਂ ਇਲਾਵਾ ਉਹ 'ਝਲਕ ਦਿਖਲਾ ਜਾ' ਸੀਜ਼ਨ 9 'ਚ ਡਾਂਸ ਦਾ ਜਲਵਾ ਬਿਖੇਰ ਚੁੱਕੀ ਹੈ। ਨੋਰਾ 'ਰਾਕੀ ਹੈਂਡਸਮ' ਅਤੇ 'ਮਿਸਟਰ ਐਕਸ' ਵਰਗੀਆਂ ਬਾਲੀਵੁੱਡ ਫਿਲਮਾਂ 'ਚ ਵੀ ਕੰਮ ਕਰ ਚੁੱਕੀ ਹੈ।
Punjabi Bollywood Tadka
ਦੱਸਣਯੋਗ ਹੈ ਕਿ ਨੋਰਾ ਫਤੇਹੀ ਪੰਜਾਬੀ ਗਾਇਕ ਹਾਰਡੀ ਸੰਧੂ ਦੇ ਗੀਤ 'ਨਾਹ' 'ਚ ਵੀ ਨਜ਼ਰ ਆ ਚੁੱਕੀ ਹੈ। ਇਸ ਗੀਤ 'ਚ ਉਸ ਦਾ ਡਾਂਸ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ। ਨੌਜਵਾਨ ਪੀੜ੍ਹੀ ਨੂੰ ਨੋਰਾ ਫਤੇਹੀ ਦੀਆਂ ਕਾਤਿਲ ਅਦਾਵਾਂ ਕਾਫੀ ਪਸੰਦ ਹਨ।​​​​​​​
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Nora FatehiInstagramNaahHarrdy SandhuBigg Boss 9Jhalak Dikhhla Jaa 9 Bollywood Celebrity

Edited By

Sunita

Sunita is News Editor at Jagbani.