ਮੁੰਬਈ (ਬਿਊਰੋ)— ਮਸ਼ਹੂਰ ਡਾਂਸਰ ਤੇ ਅਦਾਕਾਰਾ ਓਲਾ ਜੋਰਡਨ ਦੀ ਖੂਬਸੂਰਤੀ ਦਾ ਹਰ ਕੋਈ ਦੀਵਾਨਾ ਹੈ। ਫੈਨਜ਼ ਅਕਸਰ ਉਸਦੀ ਇਕ ਝਲਕ ਦੇਖਣ ਲਈ ਉਤਸੁਕ ਰਹਿੰਦੇ ਹਨ। ਹਾਲ ਹੀ 'ਚ ਓਲਾ ਦੀਆਂ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਤੇ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਇਨ੍ਹਾਂ ਤਸਵੀਰਾਂ 'ਚ ਉਹ ਪਾਣੀ ਭਿੱਜੀ ਹੋਈ ਨਜ਼ਰ ਆ ਰਹੀ ਹੈ, ਜੋ ਉਸ ਨੂੰ ਹੋਰ ਵੀ ਹੌਟ ਬਣਾ ਰਿਹਾ ਹੈ। ਇਕ ਤਸਵੀਰ 'ਚ ਉਸ ਨੇ ਆਪਣੇ ਪੂਰੇ ਕੱਪੜੇ ਉਤਾਰ ਦਿੱਤੇ ਹਨ।
ਇਸ ਤੋਂ ਇਲਾਵਾ ਇਕ ਹੋਰ ਤਸਵੀਰ ਹੈ, ਜਿਸ 'ਚ ਉਹ ਆਪਣੇ ਪਤੀ ਨਾਲ ਨਜ਼ਰ ਆ ਰਹੀ ਹੈ।
ਇਸ ਤਸਵੀਰ 'ਚ ਉਹ ਪਤੀ ਦੇ ਪਿੱਠ 'ਤੇ ਚੜ੍ਹੀ ਹੋਈ ਦਿਖਾਈ ਦੇ ਰਹੀ ਹੈ। ਇਸ ਤਸਵੀਰ 'ਚ ਪਤੀ ਵੀ ਸ਼ਰਟਲੈੱਸ ਨਜ਼ਰ ਆ ਰਿਹਾ ਹੈ।
ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਓਲਾ ਦੀਆਂ ਇੰਨੀਆਂ ਹੌਟ ਤਸਵੀਰਾਂ ਸਾਹਮਣੇ ਆਈਆਂ ਹੋਣ, ਪਹਿਲਾਂ ਵੀ ਕਈ ਵਾਰ ਉਹ ਸੋਸ਼ਲ ਮੀਡੀਆ 'ਤੇ ਆਪਣੇ ਹੁਸਨ ਦੇ ਜਲਵੇ ਬਿਖੇਰ ਚੁੱਕੀ ਹੈ।
ਓਲਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ।