FacebookTwitterg+Mail

ਮਾਡਲ ਨੇ ਲਿੰਗਰੀ ਤੇ ਬਲੇਜ਼ਰ ਪਾ ਕੇ ਕਰਵਾਇਆ ਬੋਲਡ ਫੋਟੋਸ਼ੂਟ, ਤਸਵੀਰਾਂ ਨੇ ਬੇਹੱਦ ਹੌਟ

perrie edwards bold photoshoot
03 May, 2018 04:55:28 PM

ਲੰਡਨ (ਬਿਊਰੋ)— ਹਾਲੀਵੁੱਡ ਮਾਡਲ ਤੇ ਗਾਇਕਾ ਪ੍ਰੀ ਐਡਵਰਡਸ ਹਮੇਸ਼ਾ ਹੀ ਆਪਣੇ ਹੌਟ ਤੇ ਬੋਲਡ ਅੰਦਾਜ਼ ਕਰਕੇ ਚਰਚਾ 'ਚ ਰਹਿੰਦੀ ਹੈ।

Punjabi Bollywood Tadka

ਹਾਲ ਹੀ 'ਚ ਉਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka

ਇਹ ਤਸਵੀਰਾਂ ਉਨ੍ਹਾਂ ਦੇ ਫੋਟੋਸ਼ੂਟ ਦੀਆਂ ਹਨ, ਜਿਨ੍ਹਾਂ 'ਚ ਪ੍ਰੀ ਨੇ ਲਿੰਗਰੀ ਅਤੇ ਵਾਈਟ ਬਲੇਜ਼ਰ ਪਾਇਆ ਹੋਇਆ ਹੈ।

Punjabi Bollywood Tadka

ਇਹ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ, ਜੋ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਆ ਰਹੀਆਂ ਹਨ।

Punjabi Bollywood Tadka

ਜ਼ਿਕਰਯੋਗ ਹੈ ਕਿ ਪ੍ਰੀ ਸੋਸ਼ਲ ਮੀਡੀਆ ਪਲੈਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਹਮੇਸ਼ਾ ਹੀ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਪ੍ਰੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਇੰਸਟਾਗਰਾਮ 'ਤੇ ਕਰੀਬ 91.7 ਮੀਲੀਅਨ ਫਾਲੋਅਰਜ਼ ਹਨ।

Punjabi Bollywood Tadka Punjabi Bollywood Tadka Punjabi Bollywood Tadka Punjabi Bollywood Tadka


Tags: Perrie Edwards PhotoshootInstagramLingerieHot Pics Hollywood Celebrity

Edited By

Chanda Verma

Chanda Verma is News Editor at Jagbani.