FacebookTwitterg+Mail

ਵਿਆਹ ਤੋਂ ਬਾਅਦ ਪ੍ਰਿਅੰਕਾ ਦਾ ਬਦਲਿਆ ਲੁੱਕ, ਤਸਵੀਰਾਂ ਵਾਇਰਲ

priyanka chopra
20 January, 2019 03:19:24 PM

ਮੁੰਬਈ(ਬਿਊਰੋ)— ਪਿੱਛਲੇ ਸਾਲ ਦਸੰਬਰ 'ਚ ਦੇਸੀ ਗਰਲ ਪ੍ਰਿਅੰਕਾ ਅਤੇ ਨਿੱਕ ਜੋਨਸ ਨੇ ਹਿੰਦੂ ਅਤੇ ਈਸਾਈ ਰੀਤੀ ਰਿਵਾਜ਼ਾਂ ਮੁਤਾਬਕ ਵਿਆਹ ਕੀਤਾ ਹੈ। ਜਿਸ ਤੋਂ ਬਾਅਦ ਇਹ ਕਪੱਲ ਲਗਾਤਾਰ ਸੁਰਖੀਆਂ 'ਚ ਬਣਿਆ ਹੋਇਆ ਹੈ।Punjabi Bollywood Tadka
ਆਏ ਦਿਨ ਉਨ੍ਹਾਂ ਦੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੁੰਦੀਆਂ ਹਨ।
Punjabi Bollywood Tadka
ਹਾਲ ਹੀ 'ਚ ਪ੍ਰਿਅੰਕਾ ਨੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਪ੍ਰਿਅੰਕਾ ਕਾਫੀ ਬਦਲੀ ਹੋਈ ਨਜ਼ਰ ਆ ਰਹੀ ਹੈ।Punjabi Bollywood Tadka
ਉਨ੍ਹਾਂ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
Punjabi Bollywood Tadka
ਫੈਨਜ਼ ਵੱਲੋਂ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ।
Punjabi Bollywood Tadka
ਦੱਸ ਦੇਈਏ ਕਿ ਪ੍ਰਿਅੰਕਾ ਅਤੇ ਨਿੱਕ ਦਾ ਵਿਆਹ 2018 ਦੀ ਸਭ ਤੋਂ ਆਲੀਸ਼ਾਨ ਵੈਡਿੰਗ 'ਚੋਂ ਇਕ ਸੀ।
Punjabi Bollywood Tadka
ਜੋਧਪੁਰ 'ਚ ਕਪੱਲ ਦੇ ਵਿਆਹ 'ਚ ਕਈ ਵਿਦੇਸ਼ੀ ਮਹਿਮਾਨਾਂ ਨੇ ਸ਼ਿਰਕਤ ਕੀਤੀ ਜਿੱਥੇ ਸਾਰੇ ਭਾਰਤੀ ਰੰਗ 'ਚ ਨਜ਼ਰ ਆਏ।

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Priyanka ChopraInstagramvideoWedding

About The Author

manju bala

manju bala is content editor at Punjab Kesari