FacebookTwitterg+Mail

Pics : ਨਿਊਯਾਰਕ ਦੀਆਂ ਸੜਕਾਂ 'ਤੇ ਮਸਤੀ ਕਰਦੀ ਨਜ਼ਰ ਆਈ ਪ੍ਰਿਯੰਕਾ

priyanka chopra
16 July, 2018 01:01:21 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੇ ਬੁਆਏਫਰੈਂਡ ਨਿਕ ਜੋਨਸ ਨਾਲ ਆਪਣੇ ਅਫੇਅਰ ਦੀਆਂ ਖਬਰਾਂ 'ਤੇ ਖੂਬ ਸੁਰਖੀਆਂ 'ਚ ਹੈ। ਹਾਲ ਹੀ 'ਚ ਪ੍ਰਿਯੰਕਾ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਨਿਊਯਾਰਕ ਦੀਆਂ ਸੜਕਾਂ 'ਤੇ ਮਸਤੀ ਦੇ ਮੂਡ 'ਚ ਨਜ਼ਰ ਆ ਰਹੀ ਹੈ। ਪਿੰਕ ਕਲਰ ਦੀ ਹੌਟ ਡਰੈੱਸ 'ਚ ਪ੍ਰਿਯੰਕਾ ਦੀਆਂ ਵੱਖ-ਵੱਖ ਹੌਟ ਅਦਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਪ੍ਰਿਯੰਕਾ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

Punjabi Bollywood Tadka
ਦੱਸਣਯੋਗ ਹੈ ਕਿ ਪ੍ਰਿਯੰਕਾ ਚੋਪੜਾ ਆਪਣੀ ਆਉਣ ਵਾਲੀ ਹਾਲੀਵੁੱਡ ਫਿਲਮ 'Isn't It Romantic' ਦੀ ਸ਼ੂਟਿੰਗ ਕਰ ਰਹੀ ਹੈ। ਇਹ ਤਸਵੀਰਾਂ ਨਿਊਯਾਰਕ 'ਚ ਕਲਿੱਕ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪ੍ਰਿਯੰਕਾ ਜਲਦ ਹੀ ਸਲਮਾਨ ਖਾਨ ਦੀ ਫਿਲਮ 'ਭਾਰਤ' ਨਾਲ ਬਾਲੀਵੁੱਡ 'ਚ ਵਾਪਸੀ ਕਰੇਗੀ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Priyanka Chopra Nick Jonas New York Isnt It Romantic Shooting Bollywood Actress

Edited By

Kapil Kumar

Kapil Kumar is News Editor at Jagbani.