FacebookTwitterg+Mail

'ਦੁਲਹਨ' ਬਣ ਰਾਖੀ ਸਾਵੰਤ ਨੇ ਛੇੜੀ ਨਵੀਂ ਚਰਚਾ, ਵੀਡੀਓ ਵਾਇਰਲ

rakhi sawant bridal look
15 March, 2019 08:15:13 AM

ਮੁੰਬਈ (ਬਿਊਰੋ)— ਬਾਲੀਵੁੱਡ ਦੀ ਕੰਟਰੋਵਰਸੀਅਲ ਕੁਈਨ ਰਾਖੀ ਸਾਵੰਤ ਨੇ ਇਕ ਬਹੁਤ ਹੀ ਖੂਬਸੂਰਤ ਫੋਟੋਸ਼ੂਟ ਕਰਵਾਇਆ ਹੈ, ਜਿਸ ਦਾ ਇਕ ਵੀਡੀਓ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤਾ ਹੈ। ਦੱਸ ਦਈਏ ਕਿ ਇਸ ਵੀਡੀਓ 'ਚ ਰਾਖੀ ਸਾਵੰਤ ਦੁਲਹਨ ਦੀ ਲੁੱਕ 'ਚ ਨਜ਼ਰ ਆ ਰਹੀ ਹੈ। ਇਸ ਲੁੱਕ 'ਚ ਉਹ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੀ ਹੈ। ਹਮੇਸ਼ਾ ਹੀ ਆਪਣੇ ਬਿੰਦਾਸ ਅੰਦਾਜ਼ ਕਾਰਨ ਰਾਖੀ ਸਾਵੰਤ ਅਕਸਰ ਚਰਚਾ 'ਚ ਰਹਿੰਦੀ ਹੈ। ਮੁੜ ਤੋਂ ਉਸ ਨੇ ਆਪਣਾ ਇਕ ਵੀਡੀਓ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਨੂੰ ਉਨ੍ਹਾਂ ਦੇ ਚਾਹੁੰਣ ਵਾਲਿਆਂ ਵਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਲਗਾਤਾਰ ਉਨ੍ਹਾਂ ਦੇ ਇਸ ਵੀਡੀਓ 'ਤੇ ਕੁਮੈਂਟ ਕਰ ਰਹੇ ਹਨ।

 

 
 
 
 
 
 
 
 
 
 
 
 
 
 

Outfits by Sonusstudios Lokhandwala

A post shared by Rakhi Sawant (@rakhisawant2511) on Mar 13, 2019 at 7:24pm PDT

ਦੱਸਣਯੋਗ ਹੈ ਕਿ ਰਾਖੀ ਸਾਵੰਤ ਆਪਣੇ ਬੜਬੋਲੇ ਸੁਭਾਅ ਅਤੇ ਅੰਦਾਜ਼ ਕਰਕੇ ਹਮੇਸ਼ਾ ਹੀ ਸੁਰਖੀਆਂ 'ਚ ਰਹਿੰਦੀ ਹੈ। ਹੁਣ ਮੁੜ ਤੋਂ ਉਸ ਨੇ ਦੁਲਹਨ ਦੇ ਲਿਬਾਸ 'ਚ ਆਪਣੀ ਵੀਡੀਓ ਸ਼ੇਅਰ ਕਰਕੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ।

 

 
 
 
 
 
 
 
 
 
 
 
 
 
 
 
 

A post shared by Rakhi Sawant (@rakhisawant2511) on Mar 13, 2019 at 7:24pm PDT


Tags: Rakhi SawantInstagram VideoViralBridal LookBollywood Punjabi News

Edited By

Sunita

Sunita is News Editor at Jagbani.