FacebookTwitterg+Mail

Pics : Gym ਦੇ ਬਾਹਰ ਕੈਮਰੇ 'ਚ ਕੈਦ ਹੋਇਆ 'ਬੈਂਕ ਚੋਰ' ਦੀ ਅਭਿਨੇਤਰੀ ਦਾ ਅਜਿਹਾ ਅੰਦਾਜ਼

rhea chakraborty
13 July, 2017 05:07:52 PM

ਮੁੰਬਈ— ਬਾਲੀਵੁੱਡ ਅਭਿਨੇਤਰੀ ਰਿਆ ਚਕਰਵਰਤੀ ਆਪਣੀ ਫਿਟਨੈੱਸ 'ਤੇ ਕਾਫੀ ਧਿਆਨ ਦੇ ਰਹੀ ਹੈ। ਹਾਲ ਹੀ 'ਚ ਰਿਆ ਨੂੰ ਜਿਮ ਦੇ ਬਾਹਰ ਕੈਮਰੇ 'ਚ ਕੈਦ ਕੀਤਾ ਗਿਆ ਸੀ। ਇਨ੍ਹਾਂ ਤਸਵੀਰਾਂ 'ਚ ਰਿਆ ਕਾਫੀ ਐਕਟਿਵ ਨਜ਼ਰ ਆ ਰਹੀ ਸੀ।

Punjabi Bollywood Tadka

ਹਾਲ ਹੀ 'ਚ ਰਿਲੀਜ਼ ਹੋਈ 'ਬੈਂਕ ਚੋਰ' 'ਚ ਰਿਆ ਅਹਿਮ ਭੂਮਿਕਾ 'ਚ ਨਜ਼ਰ ਆਈ ਸੀ। ਭਾਂਵੇ ਇਹ ਫਿਲਮ ਬਾਕਸ ਆਫਿਸ 'ਤੇ ਖਾਸ ਕਮਾਲ ਨਹੀਂ ਕਰ ਪਾਈ ਸੀ।

Punjabi Bollywood Tadka

ਇਸ ਤੋਂ ਇਲਾਵਾ ਰਿਆ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਬੀਤੇ ਦਿਨੀਂ ਇਨ੍ਹਾਂ ਆਪਣੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਰਿਆ ਦਾ ਹੌਟ ਅਵਤਾਰ ਦੇਖਣ ਨੂੰ ਮਿਲ ਰਿਹਾ ਸੀ।

Punjabi Bollywood Tadka

ਤੁਹਾਨੂੰ ਇਹ ਦੱਸ ਦੇਈਏ ਕਿ ਰਿਆ 'ਮੇਰੇ ਡੈਡ ਕੀ ਮਾਰੂਤੀ' ਵਰਗੀ ਫਿਲਮਾਂ ਦਾ ਹਿੱਸਾ ਰਹਿ ਚੁੱਕੀ ਹੈ।

Punjabi Bollywood Tadka


Tags: rhea chakraborty Instagram Celebrity BankChor Gym ਰਿਆ ਚਕਰਵਰਤੀ ਇੰਸਟਾਗ੍ਰਾਮ