FacebookTwitterg+Mail

ਅਦਾਕਾਰਾ ਨੇ ਹੌਟ ਫੋਟੋਸ਼ੂਟ 'ਚ ਦਿਖਾਇਆ ਕਾਤਿਲਾਨਾ ਅੰਦਾਜ਼, ਦਿੱਤੇ ਪੋਜ਼

rhian sugden
17 February, 2018 04:22:55 PM

ਲੰਡਨ (ਬਿਊਰੋ)— ਹਾਲੀਵੁੱਡ ਅਭਿਨੇਤਰੀ ਰਿਆਨ ਸਗਡੇਨ ਸੋਸ਼ਲ ਮੀਡੀਆ 'ਤੇ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਕਾਰਨ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਦਿਖਾਈ ਦੇ ਰਹੀ ਹੈ।
Punjabi Bollywood Tadkaਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ਕਾਫੀ ਵਾਇਰਲ ਹੋ ਰਹੀਆਂ ਹਨ।
Punjabi Bollywood Tadkaਇਨ੍ਹਾਂ ਤਸਵੀਰਾਂ 'ਚ ਉਹ ਬਿਨਾਂ ਕੱਪੜਿਆਂ ਦੇ ਪੋਜ਼ ਦਿੰਦੀ ਵੀ ਦਿਖਾਈ ਦੇ ਰਹੀ।
Punjabi Bollywood Tadkaਇਹ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ।
Punjabi Bollywood Tadkaਦੱਸਣਯੋਗ ਹੈ ਕਿ ਰਿਆਨ ਅਕਸਰ ਆਪਣੀਆਂ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
Punjabi Bollywood Tadkaਆਪਣੇ ਬੋਲਡ ਤਸਵੀਰਾਂ ਨਾਲ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੰਦੀ ਹੈ।
Punjabi Bollywood TadkaPunjabi Bollywood Tadka


Tags: Rhian SugdenBold Pics InstagramHollywood Celebrity

Edited By

Manju

Manju is News Editor at Jagbani.